ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਦੀ ਰਾਖੀ ਬੰਪਰ ਲਾਟਰੀ ਦੇ ਜੇਤੂਆਂ ਦਾ ਐਲਾਨ

----ਪੰਜਾਬ ਸਟੇਟ ਦੀਵਾਲੀ ਬੰਪਰ 2019 ਵੀ ਲਾਂਚ----

 

ਲਾਟਰੀਜ ਵਿਭਾਗ ਵਲੋਂ ਮੰਗਲਵਾਰ ਨੂੰ ਲੁਧਿਆਣਾ ਵਿਖੇ ਪੰਜਾਬ ਰਾਜ ਰਾਖੀ ਬੰਪਰ 2019 ਦੇ ਜੇਤੂਆਂ ਦਾ ਐਲਾਨ ਕੀਤਾ ਗਿਆ। ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ 3 ਕਰੋੜ ਰੁਪਏ ਦਾ ਪਹਿਲਾ ਇਨਾਮ ਟਿਕਟ ਨੰ. ਏ -860799 ਅਤੇ ਬੀ -750320 (ਦੋਵਾਂ ਨੂੰ 1.5-1.5 ਕਰੋੜ ਰੁਪਏ) ਦੇ ਧਾਰਕਾਂ ਦੇ ਨਾਂ ਰਿਹਾ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਬੁਲਾਰੇ  ਨੇ ਦੱਸਿਆ ਕਿ 10 ਲੱਖ ਰੁਪਏ ਦੇ ਦੂਜੇ ਪੰਜ ਇਨਾਮ ਟਿਕਟਾਂ ਨੰ. ਏ -710349, ਬੀ -668226, ਏ -911095, ਬੀ -441195 ਅਤੇ ਬੀ -329779 ਨੂੰ ਅਤੇ 5 ਲੱਖ ਰੁਪਏ ਦੇ ਤੀਜੇ 10 ਇਨਾਮ ਟਿਕਟ ਨੰ. ਏ-421671, ਏ-369630, ਏ-291373, ਬੀ-424094, ਏ-934905, ਬੀ-580501, ਏ-311315, ਬੀ-247992, ਬੀ-771167 ਅਤੇ ਏ-319194 ਨੂੰ ਮਿਲਣਗੇ। ਬੁਲਾਰੇ ਨੇ ਅੱਗੇ ਦੱਸਿਆ ਕਿ ਰਾਖੀ ਬੰਪਰ ਡਰਾਅ ਦੇ ਪੂਰੇ ਅਤੇ ਅੰਤਿਮ ਨਤੀਜੇ ਪੰਜਾਬ ਲਾਟਰੀਜ ਵਿਭਾਗ ਦੀ ਵੈੱਬਸਾਈਟ ‘ਤੇ ਦੇਖੇ ਜਾ ਸਕਦੇ ਹਨ।

 

ਬੁਲਾਰੇ ਨੇ ਦੱਸਿਆ ਕਿ ਲੋਕਾਂ ਦੇ ਭਾਰੀ ਉਤਸਾਹ ਨੂੰ ਵੇਖਦਿਆਂ, ਵਿਭਾਗ ਨੇ ਅੱਜ ਪੰਜਾਬ ਰਾਜ ਦੀਵਾਲੀ ਬੰਪਰ 2019 ਵੀ ਲਾਂਚ ਕੀਤਾ ਹੈ ਅਤੇ ਇਸ ਬੰਪਰ ਦਾ ਪਹਿਲਾ ਇਨਾਮ 5 ਕਰੋੜ ਰੁਪਏ ਹੋਵੇਗਾ। ਉਨਾਂ ਅੱਗੇ ਦੱਸਿਆ ਕਿ ਲਾਟਰੀ ਸਕੀਮਾਂ ਨੂੰ ਵਧੇਰੇ ਪਾਰਦਰਸ਼ੀ ਬਣਾਉਣ ਲਈ ਲਾਟਰੀਜ਼ ਵਿਭਾਗ ਵਲੋਂ ਪਹਿਲਾ ਇਨਾਮ ਆਮ ਲੋਕਾਂ ਨੂੰ ਦਿੱਤੇ ਜਾਣ ਦੀ ਗਰੰਟੀ ਦਿੰਦਾ ਹੈ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Government announces winners of rakhi Bumper Lottery