ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

21 ਅਕਤੂਬਰ ਨੂੰ ਹਰਿਆਣਾ ਦੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਲਈ ਛੁੱਟੀ ਦਾ ਐਲਾਨ

ਹਰਿਆਣਾ ਵਿਖੇ ਹੋ ਰਹੀਆਂ ਵਿਧਾਨ ਸਭਾ ਚੋਣਾਂ, 2019 ਨੂੰ ਮੁੱਖ ਰੱਖਦੇ ਹੋਏ ਕੋਈ ਵੀ ਸਰਕਾਰੀ ਅਧਿਕਾਰੀ/ਕਰਮਚਾਰੀ ਹਰਿਆਣਾ ਰਾਜ ਦੇ ਵਿਧਾਨ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾ/ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ ਤਾਂ ਵੋਟ ਪਾਉਣ ਲਈ ਵੋਟਰ ਕਾਰਡ ਪੇਸ਼ ਕਰਕੇ ਸਬੰਧਿਤ ਅਧਿਕਾਰੀ ਤੋਂ 21 ਅਕਤੂਬਰ, 2019 ਦਿਨ ਸੋਮਵਾਰ ਦੀ ਸਪੈਸ਼ਲ ਛੁੱਟੀ ਲੈ ਸਕੇਗਾ। 

 

ਇਹ ਜਾਣਕਾਰੀ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦਿੱਤੀ ਅਤੇ ਸਪੱਸ਼ਟ ਕੀਤਾ ਕਿ ਇਹ ਛੁੱਟੀ ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿਚੋਂ ਕੱਟੀ ਨਹੀਂ ਜਾਵੇਗੀ। ਇਸ ਸਬੰਧੀ ਅਧਿਸੂਚਨਾਂ ਜਾਰੀ ਕਰ ਦਿੱਤੀ ਗਈ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:punjab government declares holiday for October 21