ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਨੇ ਜਨਮ ਅਸ਼ਟਮੀ ਦੀ ਐਲਾਨੀ ਛੁੱਟੀ

ਪੰਜਾਬ ਸਰਕਾਰ ਨੇ 23 ਅਗਸਤ 2019 ਨੂੰ ਸਾਰੇ ਸਰਕਾਰੀ ਅਦਾਰਿਆਂ, ਸਕੂਲਾਂ, ਦਫ਼ਤਰਾਂ ਅਤੇ ਕਾਰਪੋਰੇਸ਼ਨਾਂ ਵਿੱਚ ਗਜ਼ਟਿਡ ਛੁੱਟੀ ਐਲਾਨ ਕੀਤਾ ਹੈ


ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਛੁੱਟੀ ਜਨਮ ਅਸ਼ਟਮੀ ਦੇ ਸਬੰਧ ' ਕੀਤੀ ਗਈ ਹੈ

 

ਵਰਣਨਯੋਗ ਹੈ ਕਿ ਜਨਮ ਅਸ਼ਟਮੀ ਦੀ ਇਹ ਛੁੱਟੀ ਪਹਿਲਾਂ 24 ਅਗਸਤ 2019 ਨੂੰ ਸੀ ਜਿਸਨੂੰ ਬਦਲ ਕੇ ਹੁਣ 23 ਅਗਸਤ, 2019 ਨੂੰ ਕੀਤਾ ਗਿਆ ਹੈ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:punjab government declares holiday of janam astmi