ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਨੇ J&K ਦੇ ਕਿਰਤੀਆਂ ਲਈ ਐਲਾਨੀ ਤਨਖ਼ਾਹ ਸਮੇਤ ਛੁੱਟੀ

ਜੰਮੂ-ਕਸ਼ਮੀਰ ਵਿਖੇ ਹੋ ਰਹੀਆਂ ਲੋਕ ਸਭਾ ਚੋਣਾਂ 2019 ਨੂੰ ਮੁੱਖ ਰੱਖਦੇ ਹੋਏ ਜੰਮੂ-ਕਸ਼ਮੀਰ ਦੀ ਹੱਦ ਨਾਲ ਲੱਗਦੇ ਹੋਏ ਪੰਜਾਬ ਦੇ ਇਲਾਕਿਆਂ ਵਿੱਚ ਸਥਿਤ ਦੁਕਾਨਾਂ ਅਤੇ ਤਜਾਰਤੀ ਅਦਾਰਿਆਂ ਚ ਕੰਮ ਕਰਦੇ ਜੰਮੂ-ਕਸ਼ਮੀਰ ਦੇ ਕਿਰਤੀਆਂ ਲਈ ਪੰਜਾਬ ਸਰਕਾਰ ਨੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ।

 

ਮਿਲੀ ਜਾਣਕਾਰੀ ਮੁਤਾਬਕ ਜਿਨ੍ਹਾਂ ਕਿਰਤੀਆਂ ਦੀ ਵੋਟ ਜੰਮੂ-ਕਸ਼ਮੀਰ ਵਿੱਚ ਬਣੀ ਹੋਈ ਹੈ, ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪੰਜਾਬ ਸਰਕਾਰ ਨੇ ਮਿਤੀ 18-04-2019 ਦਿਨ ਵੀਰਵਾਰ ਨੂੰ ਉਨ੍ਹਾਂ ਦੁਕਾਨਾਂ ਅਤੇ ਤਜਾਰਤੀ ਅਦਾਰਿਆਂ ਵਿਖੇ ਜਿੱਥੇ ਵੀਰਵਾਰ ਨੂੰ ਨਾਗਾ ਨਹੀਂ ਰੱਖਿਆ ਜਾਂਦਾ ਲਈ ਤਨਖ਼ਾਹ ਸਮੇਤ ਹਫ਼ਤਾਵਾਰੀ ਛੁੱਟੀ ਘੋਸ਼ਿਤ ਕੀਤੀ ਹੈ

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Government declares paid holiday for Jammu and Kashmirs workmen on Day poll of April 18