ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲਿਆ

ਪੰਜਾਬ ਸਿੱਖਿਆ ਵਿਭਾਗ ਨੇ ਅੱਜ ਇੱਕ ਸੂਚਨਾ ਜਾਰੀ ਕਰਕੇ ਸੂਬੇ ਦੇ ਸਕੂਲਾਂ ਦੇ ਸਮੇਂ `ਚ ਤਬਦੀਲੀ ਕਰ ਦਿੱਤੀ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਸੂਬੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ ਸਕੂਲਾਂ ਦਾ ਸਮਾਂ 15 ਜਨਵਰੀ ਤੱਕ ਸਵੇਰੇ 10 ਵਜੇ ਤੋਂ 3 ਵਜੇ ਤੱਕ ਹੋਵੇਗਾ। ਇਸੇ ਤਰ੍ਹਾਂ ਮਿਡਲ/ਹਾਈ/ਸੀਨੀਅਰ ਸਕੈਂਡਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3.30 ਵਜੇ ਤੱਕ ਹੋਵੇਗਾ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ, ਇਸ ਤੋਂ ਬਾਅਦ 16 ਜਨਵਰੀ ਤੱਕ ਜੇਕਰ ਸਰਕਾਰ ਵੱਲੋਂ ਕੋਈ ਹੁਕਮ ਜਾਰੀ ਨਾ ਕੀਤੇ ਜਾਣ ਦੀ ਹਾਲਤ ਵਿਚ ਪਹਿਲਾਂ ਵਾਲਾ ਸਮਾਂ ਲਾਗੂ ਹੋਵੇਗਾ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

 

        

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Government has changed the time of schools