ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਨੇ ਤਿੰਨ IPS ਅਫ਼ਸਰਾਂ ਨੂੰ ਤਰੱਕੀ ਦੇ ਕੇ DGP ਬਣਾਇਆ

ਪੰਜਾਬ ਸਰਕਾਰ ਨੇ ਅੱਜ ਬੁੱਧਵਾਰ ਨੂੰ ਸੂਬੇ ਚ ਕਾਨੂੰਨ ਵਿਵਸਥਾ ਨੂੰ ਹੋਰ ਚੁਸਤ-ਦੁਰੁੱਸਤ ਤੇ ਤੇਜ਼ ਬਣਾਉਣ ਲਈ ਸੂਬੇ ਦੇ ਤਿੰਨ ਆਈਪੀਐਸ ਅਫ਼ਸਰਾਂ ਨੂੰ ਤਰੱਕੀ ਦੇ ਕੇ ਡੀਜੀਪੀ ਬਣਾ ਦਿੱਤਾ ਹੈ।

 

ਜਾਣਕਾਰੀ ਮੁਤਾਬਕ ਇਨ੍ਹਾਂ ਤਿੰਨਾਂ ਅਫ਼ਸਰਾਂ ਪ੍ਰਬੋਧ ਕੁਮਾਰ, ਰੋਹਿਤ ਚੋਧਰੀ ਅਤੇ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਲੈਵਲ 16 ਹੇਠ ਤਰੱਕੀ ਦਿੱਤੀ ਗਈ ਹੈ। ਇਹ 1988 ਬੈਚ ਦੇ ਆਈਪੀਐਸ ਅਫ਼ਸਰ ਹਨ।

 

ਪੰਜਾਬ ਸਰਕਾਰ ਨੇ ਇਸ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰਕੇ ਇਹ ਸੂਚਨਾ ਦਿੱਤੀ ਹੈ।

 

 

 

Punjab government has promoted three IPS officers as DGP

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab government has promoted three IPS officers as DGP