ਲੋਕ ਸਭਾ ਚੋਣਾਂ ਦੇ ਖ਼ਤਮ ਹੋਣ ਮਗਰੋਂ ਪੰਜਾਬ ਚ ਕਈ ਸੀਨੀਅਰ ਆਈਏਐਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਲੜੀ ਤਹਿਤ ਵੀਰਵਾਰ ਨੂੰ ਵੀ ਸੂਬਾ ਸਰਕਾਰ ਨੇ 14 ਆਈਏਐਸ ਅਫ਼ਸਰਾਂ ਦੇ ਤਬਾਦਲੇ ਕਰਦਿਆਂ ਉਨ੍ਹਾਂ ਦੇ ਵਿਭਾਗਾਂ ਚ ਬਦਲਾਅ ਕੀਤਾ ਹੈ। ਤਬਾਦਲਿਆਂ ਦੇ ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਕਰ ਦਿੱਤੇ ਗਏ ਹਨ।

.