ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ 'ਚ 4 IAS ਅਧਿਕਾਰੀਆਂ ਦਾ ਤਬਾਦਲਾ

4 IAS ਅਧਿਕਾਰੀਆਂ ਦਾ ਤਬਾਦਲਾ

ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਚਾਰ ਆਈ.ਏ.ਐਸ. ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। ਇਹ ਤਬਾਦਲੇ ਕਰਦੇ ਹੋਏ ਸਕੱਤਰ ਜਨਰਲ ਪ੍ਰਸ਼ਾਸਨ ਵਿਭਾਗ (ਜੀ.ਏ.ਡੀ.) ਕ੍ਰਿਪਾ ਸ਼ੰਕਰ ਸਰੋਜ ਨੂੰ ਪ੍ਰਮੁੱਖ ਸਕੱਤਰ (ਜੇਲਾਂ) ਦੇ ਤੌਰ 'ਤੇ ਟਰਾਂਸਫਰ ਕੀਤਾ ਗਿਆ ਹੈ।

 

ਆਦੇਸ਼ ਦੇ ਮੁਤਾਬਕ ਜਸਪਾਲ ਸਿੰਘ ਨੂੰ GAD ਦਾ ਪ੍ਰਿੰਸੀਪਲ ਸੈਕਟਰੀ ਨਿਯੁਕਤ ਕੀਤਾ ਗਿਆ ਹੈ।

 

ਜਦੋਂ ਕਿ ਕਾਕੂਮਨੂ ਸਿਵ ਪ੍ਰਸਾਦ ਨੂੰ ਪ੍ਰਿੰਸੀਪਲ ਸਕੱਤਰ  (ਟਰਾਂਸਪੋਰਟ) ਨਿਯੁਕਤ ਕੀਤਾ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Government transferred four IAS officers