ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

4 ਆਈ.ਏ.ਐਸ. ਅਤੇ 4 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵਲੋਂ 4 ਆਈ.ਏ.ਐਸ. ਅਤੇ 4 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ/ਤਾਇਨਾਤੀਆਂ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਗਏ ਹਨ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ 4 ਆਈ.ਏ.ਐਸ. ਅਧਿਕਾਰੀਆਂ ਵਿਚੋਂ ਮਨਵੇਸ਼ ਸਿੰਘ ਸਿੱਧੂ ਨੂੰ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਅਤੇ ਵਾਧੂ ਚਾਰਜ ਵਿਸ਼ੇਸ਼ ਸਕੱਤਰ, ਸਿਹਤ ਤੇ ਪਰਿਵਾਰ ਭਲਾਈ, ਬਲਵਿੰਦਰ ਸਿੰਘ ਧਾਲੀਵਾਲ ਨੂੰ ਡਾਇਰੈਕਟਰ ਲੈਂਡ ਰਿਕਾਰਡਜ਼, ਸੈਟਲਮੈਂਟ, ਕਨਸੌਲੀਡੇਸ਼ਨ ਅਤੇ ਲੈਂਡ ਐਕੁਜਿਸ਼ਨ, ਜਲੰਧਰ, ਦਵਿੰਦਰ ਸਿੰਘ ਨੂੰ ਡਾਇਰੈਕਟਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਅਤੇ ਵਾਧੂ ਚਾਰਜ ਕਾਰਜਕਾਰੀ ਡਾਇਰੈਕਟਰ, ਪੰਜਾਬ ਰਾਜ ਅਨੁਸੂਚਿਤ ਜਾਤੀਆਂ, ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ, ਜਦਕਿ ਪੁਨੀਤ ਗੋਇਲ ਨੂੰ ਵਧੀਕ ਰਜਿਸਟਰਾਰ ਸਹਿਕਾਰੀ ਸੁਸਾਇਟੀਆਂ (ਪ੍ਰਸ਼ਾਸਨ) ਪੰਜਾਬ ਅਤੇ ਵਾਧੂ  ਚਾਰਜ ਮੈਨੇਜਿੰਗ ਡਾਇਰੈਕਟਰ ਸ਼ੂਗਰਫੈੱਡ ਵਜੋਂ ਤਾਇਨਾਤ ਕੀਤਾ ਗਿਆ ਹੈ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਇਸੇ ਤਰ੍ਹਾਂ ਪੀ.ਸੀ.ਐਸ. ਅਧਿਕਾਰੀ ਕਰਨੈਲ ਸਿੰਘ ਨੂੰ ਸੰਯੁਕਤ ਮੁੱਖ ਚੋਣ ਅਧਿਕਾਰੀ, ਪੰਜਾਬ ਅਤੇ ਵਾਧੂ ਚਾਰਜ ਵਧੀਕ ਸਕੱਤਰ, ਮਾਲ ਅਤੇ ਮੁੜ ਵਸੇਬਾ, ਲਤੀਫ਼ ਅਹਿਮਦ ਨੂੰ ਸਬ-ਡਵੀਜ਼ਨਲ ਮੈਜਿਸਟਰੇਟ, ਫਗਵਾੜਾ, ਸ੍ਰੀਮਤੀ ਅਵਨੀਤ ਕੌਰ ਨੂੰ ਜੁਆਇੰਟ ਸੀ.ਈ.ਓ., ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰੋਮੋਸ਼ਨ ਅਤੇ ਵਾਧੂ ਚਾਰਜ ਜੁਆਇੰਟ ਡਾਇਰੈਕਟਰ, ਖਣਨ ਤੇ ਵਾਧੂ ਚਾਰਜ ਲੈਂਡ ਐਕੁਜਿਸ਼ਨ ਕੁਲੈਕਟਰ, ਉਦਯੋਗ ਅਤੇ ਵਣਜ ਅਤੇ ਵਾਧੂ ਚਾਰਜ ਡਿਪਟੀ ਡਾਇਰੈਕਟਰ, ਕਾਲੋਨਾਈਜੇਸ਼ਨ ਅਤੇ  ਇੰਦਰ ਸਿੰਘ ਨੂੰ ਕਾਰਜਕਾਰੀ ਮੈਜਿਸਟਰੇਟ, ਜਲੰਧਰ ਅਤੇ ਵਾਧੂ ਚਾਰਜ ਲੈਂਡ ਐਕੁਜਿਸ਼ਨ ਕੁਲੈਕਟਰ ਇੰਪਰੂਵਮੈਂਟ ਟਰੱਸਟ, ਜਲੰਧਰ ਵਜੋਂ ਤਾਇਨਾਤ ਕੀਤਾ ਹੈ।

 


.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:punjab government transfers 4 ias and 4 pcs officers