ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

 

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 15 ਅਕਤੂਬਰ, 2019 ਨੂੰ ਕੇਵਲ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਪਵਿੱਤਰ ਦਿਹਾੜੇ ਮੌਕੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ।

 

ਇਸ ਸਬੰਧੀ ਪੰਜਾਬ ਦੇ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Govt Declares Local Holiday in Amritsar District on Prakash Purb of Sri Guru Ramdas ji