ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਵੱਲੋਂ ਬਲਬੀਰ ਸਿੰਘ ਸੀਨੀਅਰ ਨੂੰ 5 ਲੱਖ ਰੁਪਏ ਦੀ ਤੁਰੰਤ ਰਾਹਤ

ਪੰਜਾਬ ਸਰਕਾਰ ਵੱਲੋਂ ਬਲਬੀਰ ਸਿੰਘ ਸੀਨੀਅਰ ਨੂੰ 5 ਲੱਖ ਰੁਪਏ ਦੀ ਤੁਰੰਤ ਰਾਹਤ

ਪੰਜਾਬ ਦੇ ਮੁੱਖ ਮੰਤਰੀ ਨੇ ਇਸ ਵੇਲੇ ਪੀਜੀਆਈ, ਚੰਡੀਗੜ੍ਹ `ਚ ਜ਼ੇਰੇ ਇਲਾਜ ਉੱਘੇ ਬਜ਼ੁਰਗ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਇਲਾਜ ਲਈ ਪੰਜ ਲੱਖ ਰੁਪਏ ਦੀ ਤੁਰੰਤ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਹੈ।


ਸ੍ਰੀ ਬਲਬੀਰ ਸਿੰਘ ਸੀਨੀਅਰ ਦੀ ਹਾਲਤ ਇਸ ਵੇਲੇ ਗੰਭੀਰ ਦੱਸੀ ਜਾ ਰਹੀ ਹੈ। ਉਨ੍ਹਾਂ ਉਲੰਪਿਕ ਖੇਡਾਂ `ਚ ਸੋਨ ਤਮਗ਼ਾ ਜਿੱਤ ਕੇ ਰਿਕਾਰਡ ਕਾਇਮ ਕੀਤਾ ਸੀ।


ਪੰਜਾਬ ਸਰਕਾਰ ਵਜੋਂ ਅੱਜ ਪੰਜ ਲੱਖ ਰੁਪਏ ਦਾ ਚੈੱਕ ਉਨ੍ਹਾਂ ਦੇ ਪੋਤਰੇ ਨੂੰ ਸੌਂਪਿਆ ਗਿਆ।   

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Govt gives Rs 5 Lakh assistance to Balbir Singh Senior