ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ IPS ਤੇ PPS ਅਫਸਰਾਂ ਨੇ ਹੜ੍ਹ ਪੀੜਤਾਂ ਲਈ ਦਿੱਤੇ 41 ਲੱਖ ਰੁਪਏ

ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਰਾਹਤ ਫੰਡ ਲਈ 41 ਲੱਖ ਰੁਪਏ ਦਾ ਚੈਕ ਭੇਂਟ ਕਰ ਦਿੱਤਾ।

 

ਦੱਸ ਦੇਈਏ ਕਿ ਇਹ ਰਾਸ਼ੀ ਸੂਬੇ ਦੇ ਸਮੂਹ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਵੱਲੋਂ ਹੜ੍ਹ ਪੀੜਤਾਂ ਲਈ ਆਪਣੀ ਇਕ ਦਿਨ ਦੀ ਤਨਖਾਹ ਵਜੋਂ ਦਿੱਤੀ ਗਈ ਹੈ।

 

ਇਸ ਮੌਕੇ ਵਧੀਕ ਮੁੱਖ ਸਕੱਤਰ ਗ੍ਰਹਿ ਸਤੀਸ਼ ਚੰਦਰਾ, ਡੀ.ਜੀ.ਪੀ. ਇੰਟੈਲੀਜੈਂਸ ਵੀ.ਕੇ.ਭਾਵਰਾ ਤੇ ਏ.ਡੀ.ਜੀ.ਪੀ. ਪ੍ਰੋਵੀਜ਼ਨਿੰਗ ਤੇ ਭਲਾਈ ਅਰਪਿਤ ਸ਼ੁਕਲਾ ਵੀ ਮੌਜੂਦ ਸਨ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab IPS PPS officers pay Rs 41 lakh for flood victims