ਅਗਲੀ ਕਹਾਣੀ

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਤੋਂ ਆਗਾਜ਼

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸਾਲ 2019–20 ਅੱਜ ਮੰਗਲਵਾਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਇਜਲਾਸ ਸਵੇਰੇ 11 ਵਜੇ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਦੇ ਭਾਸ਼ਣ ਮਗਰੋਂ ਸ਼ੁਰੂ ਹੋਵੇਗਾ

 

ਕਿਹਾ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋਣ ਵਾਲੇ ਇਸ ਬਜਟ ਇਜਲਾਸ ਤੋਂ ਵੱਖ-ਵੱਖ ਵਰਗਾਂ ਨੂੰ ਵੱਡੀਆਂ ਆਸਾਂ ਹਨ, ਕਿਉਂਕਿ ਸੂਬੇ ਦੇ ਵੋਟਰਾਂ ਨੂੰ ਲੁਭਾਉਣ ਲਈ ਕਾਂਗਰਸ ਸਰਕਾਰ ਇਸ ਬਜਟ ' ਕਈ ਵੱਡੇ ਐਲਾਨ ਕਰ ਸਕਦੀ ਹੈ

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

 

 

 

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Legislative Assembly Budget session today