ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੁਧਿਆਣਾ ਵਿਖੇ 710 ਗ੍ਰਾਮ ਦੀ ਹੈਰੋਇਨ ਸਣੇ ਇੱਕ ਕਾਬੂ

ਸਪੈਸ਼ਲ ਟਾਸਕ ਫੋਰਸ ਲੁਧਿਆਣਾ ਨੇ ਗੁਪਤਾ ਸੂਚਨਾ ਦੇ ਆਧਾਰ 'ਤੇ ਇੱਕ ਦੋਸ਼ੀ ਨੂੰ 710 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ ਪੌਣੇ 4 ਕਰੋੜ ਰੁਪਏ ਦੱਸੀ ਜਾ ਰਹੀ ਹੈ। ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab: Ludhiana Special Task Force have recovered 710 grams heroin and arrested one person