ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਮਿਲਾਵਟੀ ਭੋਜਨ ਪਦਾਰਥਾਂ ‘ਤੇ ਕਰੜੀ ਰੋਕ ਲਗਾਉਣ ’ਚ ਦੇਸ਼ ’ਚ ਅੱਵਲ

ਮਿਲਾਵਟੀ ਭੋਜਨ ਪਦਾਰਥਾਂਤੇ ਰੋਕ ਲਗਾਉਣ ਲਈ ਹਰ ਮਹੀਨੇ ਮਿਲਾਵਟੀ ਭੋਜਨ ਪਦਾਰਥਾਂ ਦੇ ਇਕ ਹਜ਼ਾਰ ਤੋਂ ਵੱਧ ਨਮੂਨੇ ਭਰ ਕੇ ਪੰਜਾਬ ਦੇਸ਼ ਭਰ ਵਿੱਚ ਅੱਵਲ ਹੈ, ਇਹ ਜਾਣਕਾਰੀ ਪੰਜਾਬ ਦੇ ਫੂਡ ਤੇ ਡਰੱਗ ਪ੍ਰਬੰਧਨ ਕਮਿਸ਼ਨਰ ਸ੍ਰੀ ਕਾਹਨ ਸਿੰਘ ਪੰਨੂ ਨੇ ਦਿੱਤੀ

 

ਉਨਾਂ ਕਿਹਾ ਕਿ ਭਾਰਤ ਸਰਕਾਰ ਦੇ ਅੰਕੜਿਆਂ ਮੁਤਾਬਕ ਵੱਡੇ ਭੂਗੋਲਿਕ ਖੇਤਰ ਵਾਲੇ ਸੂਬਿਆਂ ਨੂੰ ਛੱਡ ਕੇ ਪੰਜਾਬ ਸਭ ਤੋਂ ਵੱਧ ਭੋਜਨ ਪਦਾਰਥਾਂ ਦੇ ਨਮੂਨੇ ਲੈਣ ਅਤੇ ਜਾਂਚ ਕਰਨ ਵਾਲਾ ਸੂਬਾ ਹੈ

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਭਾਰਤ ਸਰਕਾਰ ਵੱਲੋਂ ਨਮੂਨੇ ਇਕੱਠੇ ਕਰਕੇ ਜਾਂਚ ਕਰਾਉਣ ਸਬੰਧੀ ਟੀਚੇ ਹਾਸਲ ਕਰਨ ਲਈ ਵੱਖ ਵੱਖ ਸੂਬਿਆਂ ਅਤੇ ਕੇਂਦਰ ਸ਼ਾਸ਼ਤ ਪ੍ਰਦੇਸ਼ਾਂ ਦੇ ਕਾਰਗੁਜਾਰੀ ਵੇਰਵਿਆਂ ਤੋਂ ਪਤਾ ਚਲਦਾ ਹੈ ਕਿ ਪੰਜਾਬ ਵਿੱਚ ਸਾਲ 2018-19 ਦੌਰਾਨ 11920 ਸੈਂਪਲ ਲਏ ਗਏ ਅਤੇ ਇਨਾਂ ਦੀ ਜਾਂਚ ਕਰਵਾਈ ਗਈ

 

ਉਨਾਂ ਕਿਹਾ ਕਿ ਮੁੱਖ ਮੰਤਰੀ, ਪੰਜਾਬਦੇ ਦਿ੍ਰੜ ਸੰਕਲਪ ਸਦਕਾ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਲੋਕਾਂ ਨੂੰ ਵਧੀਆ ਦਰਜੇ ਦੇ ਭੋਜਨ ਪਦਾਰਥ ਤੇ ਸਵੱਛ ਵਾਤਾਵਰਣ ਮੁਹੱਈਆ ਕਰਵਾਉਣ ਦੀ ਦਿਸ਼ਾ ਇਸ ਵੱਡੇ ਟੀਚੇ ਨੂੰ ਹਾਸਲ ਕਰਨਾ ਸੰਭਵ ਹੋਇਆ ਹੈ ਕੰਮ ਦੀ ਚੰਗੀ ਕਾਰਗੁਜ਼ਾਰੀ ਦਾ ਪਤਾ ਇਸ ਤੱਥ ਤੋਂ ਵੀ ਲਗਾਇਆ ਜਾ ਸਕਦਾ ਹੈ ਕਿ ਸਾਲ 2016-17 ਦੌਰਾਨ ਸਿਰਫ 4431 ਸੈਂਪਲ ਲਏ ਗਏ ਅਤੇ ਉਨਾਂ ਵਿੱਚੋਂ 4054 ਸੈਂਪਲਾਂ ਦੀ ਹੀ ਜਾਂਚ ਹੋਈ

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਇਹ ਦੱਸਣਾ ਜਰੂਰੀ ਹੈ ਕਿ ਦੇਸ਼ ਦੇ ਕਿਸੇ ਵੀ ਸੂਬੇ/ਕੇਂਦਰ ਸ਼ਾਸ਼ਤ ਪ੍ਰਦੇਸ਼ ਨੇ ਸੈਂਪਲ ਇਕੱਤਰ ਕਰਨ ਤੇ ਜਾਂਚ ਕਰਨ ਵਿੱਚ 10,000 ਦੇ ਅੰਕੜੇ ਨੂੰ ਨਹੀਂ ਛੋਹਿਆ ਹੈ ਭਾਵੇਂ ਸਾਲ 2018-19 ਦੌਰਾਨ ਤਾਮਿਲ ਨਾਡੂ 14065 ਸੈਂਪਲ ਇਕੱਠੇ ਕਰਕੇ ਪੰਜਾਬ ਤੋਂ ਅੱਗੇ ਨਿੱਕਲ ਗਿਆ ਪਰ ਉੱਥੇ ਇਨਾਂ ਵਿੱਚੋਂ ਸਿਰਫ 5730 ਸੈਂਪਲਾਂ ਦੀ ਹੀ ਜਾਂਚ ਕੀਤੀ ਜਾ ਸਕੀ ਜੋ ਕਿ ਪੰਜਾਬ ਦੇ ਮੁਕਾਬਲੇ ਬਹੁਤ ਘੱਟ ਹੈ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab on the top in country to ban harsh adulterated food