ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਆਈ.ਏ.ਐਸ. ਤੇ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵਲੋਂ ਅੱਜ ਆਈ..ਐਸ. ਅਤੇ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਸਬੰਧੀ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਗਏ ਹਨ

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਇਹ ਪ੍ਰਗਟਾਵਾ ਕਰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 2 ਆਈ..ਐੱਸ. ਅਫਸਰਾਂ ਵਿਚੋਂ ਸ੍ਰੀਮਤੀ ਬਬੀਤਾ ਨੂੰ ਵਧੀਕ ਕਮਿਸਨਰ, ਨਗਰ ਨਿਗਮ, ਜਲੰਧਰ ਅਤੇ ਸ੍ਰੀ ਬਖਤਾਵਰ ਸਿੰਘ ਨੂੰ ਸਕੱਤਰ, ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਵਜੋਂ ਤਾਇਨਾਤ ਕੀਤਾ ਗਿਆ ਹੈ

 

ਇਸੇ ਤਰ੍ਹਾਂ ਪੀ.ਸੀ.ਐਸ. ਅਧਿਕਾਰੀ ਸ੍ਰੀ ਗੁਰਮੀਤ ਸਿੰਘ ਨੂੰ ਵਧੀਕ ਡਿਪਟੀ ਕਮਿਸਨਰ, ਫਗਵਾੜਾ ਅਤੇ ਵਾਧੂ ਚਾਰਜ ਕਮਿਸ਼ਨਰ, ਨਗਰ ਨਿਗਮ, ਫਗਵਾੜਾ ਵਜੋਂ ਤਾਇਨਾਤ ਕੀਤਾ ਗਿਆ ਹੈ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab s IAS And PCS Transfer