ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਾਵਨ ਬੰਪਰ ਲਾਟਰੀ ਨੇ ਦੋ ਹੋਰ ਲੋਕਾਂ ਨੂੰ ਬਣਾਇਆ ਕਰੋੜਪਤੀ

ਪੰਜਾਬ ਸਰਕਾਰ ਦੇ ਲਾਟਰੀ ਵਿਭਾਗ ਨੇ ਅੱਜ ਪੰਜਾਬ ਸਾਵਨ ਬੰਪਰ-2019 ਦੇ ਜੇਤੂਆਂ ਦਾ ਐਲਾਨ ਕਰ ਦਿੱਤਾ ਹੈ ਸਾਵਨ ਬੰਪਰ ਦਾ ਡਰਾਅ ਲੁਧਿਆਣਾ ਵਿਖੇ ਕੱਢਿਆ ਗਿਆ ਪਹਿਲੇ ਦੋ ਜੇਤੂਆਂ ਨੂੰ ਡੇਢ-ਡੇਢ ਕਰੋੜ ਰੁਪਏ ਮਿਲਣਗੇ


ਜਾਣਕਾਰੀ ਮੁਤਾਬਕ ਡੇਢ-ਡੇਢ ਕਰੋੜ ਰੁਪਏ ਦੇ ਪਹਿਲੇ ਦੋ ਇਨਾਮ ਟਿਕਟ ਨੰਬਰ -316460 ਅਤੇ ਬੀ-331362 ਦੇ ਨਾਂ ਰਿਹਾ ਹੈ ਜਦਕਿ 10 ਲੱਖ ਰੁਪਏ ਦੇ ਦੂਜੇ ਪੰਜ ਇਨਾਮ ਟਿਕਟ ਨੰਬਰ -036353, ਬੀ-658192, ਬੀ-212798, ਬੀ-587653 ਅਤੇ -705832 ਨੂੰ ਮਿਲਣਗੇ।

 

ਇਸ ਤੋਂ ਇਲਾਵਾ ਢਾਈ ਲੱਖ ਰੁਪਏ ਦੇ ਤੀਜੇ 20 ਇਨਾਮ ਟਿਕਟ ਨੰਬਰ 619857, 597078, 361054, 956774, 120991, 816054, 195383, 883910, 611843 ਅਤੇ 250904 ਦੇ ਧਾਰਕਾਂ ਨੂੰ ਦਿੱਤੇ ਜਾਣਗੇ।


ਬੁਲਾਰੇ ਮੁਤਾਬਕ ਪੰਜਾਬ ਬੰਪਰ ਲਾਟਰੀ ਦੀ ਹਰਮਨਪਿਆਰਤਾ ਦੇ ਮੱਦੇਨਜ਼ਰ ਬਹੁਤ ਜਲਦ ਹੀ ਰਾਖੀ ਬੰਪਰ- 2019 ਵੀ ਜਾਰੀ ਕੀਤਾ ਜਾਵੇਗਾ ਜਿਸ ਦੀਆਂ ਟਿਕਟਾਂ ਕੁਝ ਸਮੇਂ ਬਾਅਦ ਬਾਜ਼ਾਰ ਵਿਚ ਮਿਲਣੀਆਂ ਸ਼ੁਰੂ ਹੋ ਜਾਣਗੀਆਂ। ਸਾਵਨ ਬੰਪਰ-2019 ਦੇ ਨਤੀਜਿਆਂ ਦੀ ਸਟੀਕ ਅਤੇ ਸਹੀ ਜਾਣਕਾਰੀ ਲਈ ਪੰਜਾਬ ਲਾਟਰੀ ਵਿਭਾਗ ਦੀ ਵੈੱਬਸਾਈਟ ਚੈੱਕ ਕਰ ਲਈ ਜਾਵੇ।

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Sawan Bumper lottery has created two more millionaires