ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਿੰਸਕ ਝੜਪ ਮਾਮਲੇ ’ਚ ਐਸ.ਐਸ.ਪੀ. ਫਿਰੋਜਪੁਰ ਤੋਂ ਰਿਪੋਰਟ ਤਲਬ

ਫਿਰੋਜਪੁਰ ਜ਼ਿਲ੍ਹੇ ਦੇ ਪਿੰਡ ਸ਼ੇਰਖਾਂ 'ਚ ਦਲਿਤ ਤੇ ਜਿਮੀਦਾਰਾਂ ਵਿੱਚ ਹਿੰਸਕ ਝੜਪ ਦੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸੂ ਮੋਟੋ ਨੋਟਿਸ ਲੈਂਦੇ ਹੋਏ ਮਾਮਲੇ ਵਿੱਚ ਐਸ.ਐਸ.ਪੀ. ਫਿਰੋਜਪੁਰ ਤੋਂ ਰਿਪੋਰਟ ਤਲਬ ਕੀਤੀ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਫਿਰੋਜਪੁਰ ਜ਼ਿਲ੍ਹੇ ਦੇ ਪਿੰਡ ਸ਼ੇਰਖਾਂ 'ਚ ਦਲਿਤ ਤੇ ਜਿਮੀਦਾਰਾਂ ਵਿੱਚ ਹਿੰਸਕ ਝੜਪ ਦੀ ਇਹ ਘਟਨਾ ਕਮਿਸ਼ਨ ਦੇ ਧਿਆਨ ਵਿੱਚ ਆਈ ਹੈ, ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਫਿਰੋਜਪੁਰ ਤੋਂ ਰਿਪੋਰਟ 17 ਸਤੰਬਰ  2019 ਨੂੰ ਰਿਪੋਰਟ ਤਲਬ ਕੀਤੀ ਹੈ।

 

 

 

 

.

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:punjab sc commission takes suo-moto notice of sherkhan village clash