ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਲਿਤ ਬਜ਼ੁਰਗ ਨੂੰ ਕੁੱਟਣ ਦੇ ਮਾਮਲੇ ‘ਚ ਐਸ.ਐਸ.ਪੀ. ਮੋਗਾ ਤੋਂ ਰਿਪੋਰਟ ਤਲਬ


ਦਲਿਤ ਬਜ਼ੁਰਗ ਨੂੰ ਸੰਗਲ ਨਾਲ ਬੰਨ੍ਹ ਕੇ ਕੁੱਟਣ ਦੀ ਵੀਡੀਓ ਵਾਈਰਲ ਹੋਣ ਦੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਮਾਮਲੇ ਵਿੱਚ ਐਸ.ਐਸ.ਪੀ. ਮੋਗਾ ਤੋਂ ਰਿਪੋਰਟ ਤਲਬ ਕੀਤੀ ਹੈ।

 

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗਿਆਨ ਚੰਦ ਦੀਵਾਲੀ ਨੇ ਦੱਸਿਆ ਕਿ ਮੋਗਾ ਜ਼ਿਲ੍ਹਾ ਦੇ ਰੇਵੜਾ ਪਿੰਡ ਵਿੱਚ ਵਾਪਰੀ ਇਹ ਘਟਨਾ ਕਮਿਸ਼ਨ ਦੇ ਧਿਆਨ ਵਿੱਚ ਆਈ ਹੈ, ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਮੋਗਾ ਤੋਂ ਰਿਪੋਰਟ 24 ਜੁਲਾਈ 2019 ਨੂੰ ਰਿਪੋਰਟ ਤਲਬ ਕੀਤੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PUNJAB SC COMMISSION TAKES SUO-MOTO NOTICE REGARDING MOGA INCIDENT