ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤੋਲੇਵਾਲ ਮਾਮਲੇ 'ਚ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਸੰਗਰੂਰ ਤੋਂ 24 ਘੰਟੇ 'ਚ ਰਿਪੋਰਟ ਤਲਬ

ਸੰਗਰੂਰ ਜ਼ਿਲ੍ਹੇ ਦੇ ਤੋਲੇਵਾਲ ਪਿੰਡ ਵਿੱਚ ਦਲਿਤਾਂ ਨੂੰ ਪਾਣੀ ਦੀ ਸਪਲਾਈ ਰੋਕਣ ਦੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਸੰਗਰੂਰ ਤੋਂ 24 ਘੰਟਿਆਂ ਵਿੱਚ ਰਿਪੋਰਟ ਤਲਬ ਕੀਤੀ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੇ ਤੋਲੇਵਾਲ ਪਿੰਡ ਵਿੱਚ ਦਲਿਤਾਂ ਨੂੰ ਪਾਣੀ ਦੀ ਸਪਲਾਈ ਰੋਕਣ ਦੇ ਮਾਮਲੇ ਬਾਰੇ ਉਨ੍ਹਾਂ ਨੂੰ ਮੀਡੀਆ ਰਾਹੀਂ ਜਾਣਕਾਰੀ ਮਿਲੀ ਸੀ ਜਿਸ 'ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਸੰਗਰੂਰ ਤੋਂ 24 ਘੰਟਿਆਂ ਵਿੱਚ ਰਿਪੋਰਟ ਤਲਬ ਕੀਤੀ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PUNJAB SC COMMISSION TAKES SUO-MOTO NOTICE REGARDING TOLEWAL INCIDENT