ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਦੀ ਪ੍ਰੀਖਿਆਵਾਂ ਲਈ ਡੇਟਸ਼ੀਟ ਐਲਾਨੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2019 ਦੀ ਸਾਲਾਨਾ ਬੋਰਡ ਪ੍ਰੀਖਿਆਵਾਂ ਲਈ ਬਾਰਵੀਂ ਜਮਾਤ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ| ਬਾਰਵੀਂ ਸ਼੍ਰੇਣੀ ਦੇ ਸਾਲਾਨਾ ਇਮਤਿਹਾਨਾ ਦੇ ਨਾਲ-ਨਾਲ ਓਪਨ ਸਕੂਲ, ਕੰਪਾਰਟਮੈਂਟ / ਰੀਅਪੀਅਰ, ਵਾਧੂ ਵਿਸ਼ਾ, ਕਾਰਗੁਜਾਰੀ ਵਧਾਉਣ ਲਈ ਪ੍ਰੀਖਿਆਵਾਂ ਵੀ ਲਈਆਂ ਜਾਣਗੀਆਂ|

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਬਾਰਵੀਂ ਸ਼੍ਰੇਣੀ ਦੀ ਪ੍ਰੀਖਿਆਵਾਂ ਮਿਤੀ 01-03-2019 ਤੋਂ 27-03-2019 ਤੱਕ ਕਰਵਾਈਆਂ ਜਾਣਗੀਆਂ| ਬਾਰਵੀਂ ਸ਼੍ਰੇਣੀ ਦੀ ਪ੍ਰੀਖਿਆਵਾਂ ਦਾ ਸਮਾਂ ਸ਼ਾਮ ਬਾਅਦ ਦੁਪਹਿਰ 2:00 ਵਜੇ ਤੋਂ ਸ਼ਾਮ 5:15 ਵਜੇ ਤੱਕ ਹੋਵੇਗਾ |

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਵੱਲੋਂ ਮੀਡੀਆ ਨੂੰ ਜਾਰੀ ਕੀਤੀ ਗਈ  ਜਾਣਕਾਰੀ ਅਨੁਸਾਰ ਬਾਰਵੀਂ ਜਮਾਤ ਲਈ 01-03-2019 ਨੂੰ ਜਨਰਲ ਪੰਜਾਬੀ(002), ਪੰਜਾਬ ਹਿਸਟਰੀ ਐਂਡ ਕਲਚਰ(003) ਲਈ ਸਾਰੇ ਗਰੁਪਾਂ ਲਈ ਹੋਵੇਗਾ|  

 

 

ਡੇਟਸ਼ੀਟ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ ਤੇ ਉਪਲਬਧ ਹੈ ਅਤੇ ਡੇਟਸ਼ੀਟ ਸਬੰਧੀ ਵਿਸਤ੍ਰਿਤ ਸੂਚਨਾ ਨਾਲ ਨੱਥੀ ਹੈ |

 

http://www.pseb.ac.in/date-sheet

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab School Education Board announced the Datesheet for 12th exams