ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬਦਲਿਆ ਸਕੂਲਾਂ ਦਾ ਸਮਾਂ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ਬਦਲਾਅ ਕੀਤਾ ਗਿਆ ਹੈ

 

ਇਸ ਬਦਲਾਅ ਦੇ ਤਹਿਤ 17 ਜੁਲਾਈ ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗਣਗੇ

 

ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਹੈ

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab School Education Board changed the timing of schools