ਅਗਲੀ ਕਹਾਣੀ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਦੀ ਪ੍ਰੀਖਿਆਵਾਂ ਲਈ ਡੇਟਸ਼ੀਟ ਐਲਾਨੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2019 ਦੀ ਸਾਲਾਨਾ ਬੋਰਡ ਪ੍ਰੀਖਿਆਵਾਂ ਲਈ ਦਸਵੀਂ ਜਮਾਤ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ| ਦਸਵੀਂ ਸ਼੍ਰੇਣੀ ਦੇ ਸਾਲਾਨਾ ਇਮਤਿਹਾਨਾ ਦੇ ਨਾਲ-ਨਾਲ ਓਪਨ ਸਕੂਲ, ਕੰਪਾਰਟਮੈਂਟ / ਰੀਅਪੀਅਰ, ਵਾਧੂ ਵਿਸ਼ਾ, ਕਾਰਗੁਜਾਰੀ ਵਧਾਉਣ ਲਈ ਪ੍ਰੀਖਿਆਵਾਂ ਵੀ ਲਈਆਂ ਜਾਣਗੀਆਂ|

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਦਸਵੀਂ ਸ਼੍ਰੇਣੀ ਦੀ ਪ੍ਰੀਖਿਆਵਾਂ ਮਿਤੀ 15-03-2019 ਤੋਂ 02-04-2019 ਤੱਕ ਕਰਵਾਈਆਂ ਜਾਣਗੀਆਂ| ਦਸਵੀਂ ਸ਼੍ਰੇਣੀ ਦੀ ਪ੍ਰੀਖਿਆਵਾਂ ਦਾ ਸਮਾਂ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 1:15 ਵਜੇ ਤੱਕ ਹੋਵੇਗਾ |

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT


ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਵੱਲੋਂ ਮੀਡੀਆ ਨੂੰ ਜਾਰੀ ਕੀਤੀ ਗਈ  ਜਾਣਕਾਰੀ ਅਨੁਸਾਰ ਦਸਵੀਂ ਜਮਾਤ ਲਈ ਪਹਿਲਾ ਇੰਮਤਿਹਾਨ 15-03-2019 ਨੂੰ ਪੰਜਾਬੀ-ਏ (01), ਪੰਜਾਬ ਦਾ ਇਤਿਹਾਸ ਤੇ ਸੱਭਿਆਚਾਰ-ਏ (07) ਵਿਸ਼ਿਆਂ ਦਾ ਹੋਵੇਗਾ |  

 

 

ਡੇਟਸ਼ੀਟ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ ਤੇ ਉਪਲਬਧ ਹੈ ਅਤੇ ਡੇਟਸ਼ੀਟ ਸਬੰਧੀ ਵਿਸਤ੍ਰਿਤ ਸੂਚਨਾ ਨਾਲ ਨੱਥੀ ਹੈ |

 

http://www.pseb.ac.in/date-sheet

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab School Education Board releases datesheet for 10th