ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈ ਜਾ ਰਹੀ TET-2018 ਪ੍ਰੀਖਿਆ ਮੁਲਤਵੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈ ਜਾ ਰਹੀ TET-2018 ਪ੍ਰੀਖਿਆ ਜੋ ਕਿ 22 ਦਸੰਬਰ 2019 ਨੂੰ ਲਈ ਜਾਣੀ ਸੀ, ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੀ ਗਈ ਹੈ| ਹੁਣ ਇਹ ਪ੍ਰੀਖਿਆ 5 ਜਨਵਰੀ 2020 (ਐਤਵਾਰ) ਨੂੰ ਹੋਵੇਗੀ|

 

ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਸੂਚਨਾ ਅਨੁਸਾਰ ਇਸ ਪ੍ਰੀਖਿਆ ਸਬੰਧੀ ਵਿਦਿਆਰਥੀਆਂ ਨੂੰ ਅਲਾਟ ਕੀਤੇ ਜਾਣ ਵਾਲੇ ਪ੍ਰੀਖਿਆ ਕੇਂਦਰਾਂ ਦੀ ਸੂਚਨਾ ਮਗਰੋਂ ਵੱਖਰੇ ਤੌਰ ਤੇ ਜਾਰੀ ਕੀਤੀ ਜਾਵੇਗੀ|

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab School Education Board TET-2018 exam postponed