ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਅਧਿਆਪਕਾਂ ਦਾ ਮਸਲਾ ਲੋਕ ਸਭਾ ’ਚ ਗੂੰਜਿਆਂ

ਪੰਜਾਬ ਦੇ ਅਧਿਆਪਕਾਂ ਦਾ ਮਸਲਾ ਲੋਕ ਸਭਾ ’ਚ ਗੂੰਜਿਆਂ

ਪੰਜਾਬ ਦੇ ਅਧਿਆਪਕਾਂ ਵੱਲੋਂ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਚਲਾਏ ਜਾ ਰਹੇ ਸੰਘਰਸ਼ ਦਾ ਮੁੱਦਾ ਅੱਜ ਲੋਕ ਸਭਾ ਵਿਚ ਵੀ ਗੂੰਜਿਆਂ। ਇਸ ਮਸਲੇ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਮਸਲੇ ਲੋਕ ਸਭਾ ਵਿਚ ਚੁੱਕਿਆ।

 

ਉਨ੍ਹਾਂ ਲੋਕ ਸਭਾ ਵਿਚ ਬੋਲਦਿਆਂ ਕਿਹਾ ਪੰਜਾਬ ਦੀ ਮੌਜੂਦਾ ਹਾਲਤ ਬਹੁਤ ਮਾੜੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਿਛਲੇ ਲੰਬੇ ਸਮੇਂ ਤੋਂ ਅਧਿਆਪਕ ਆਪਣੀਆਂ ਮੰਗਾਂ ਸੰਘਰਸ਼ ਕਰ ਰਹੇ ਹਨ ਪੰਜਾਬ ਸਰਕਾਰ ਉਨ੍ਹਾਂ ਦੇ ਮਸਲੇ ਹੱਲ ਕਰਨ ਦੀ ਬਜਾਏ ਅੱਤਿਆਚਾਰ ਕਰ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਇਸ ਮਾਮਲੇ ਨੂੰ ਲੈ ਕੇ ਦਖਲ ਦੇਵੇ।

 

ਜ਼ਿਕਰਯੋਗ ਹੈ ਕਿ ਠੇਕੇ ਉਤੇ ਕੰਮ ਕਰਦੇ ਅਧਿਆਪਕਾਂ ਨੁੰ ਪੱਕੇ ਕਰਾਉਣਾ ਅਤੇ ਹੋਰ ਮੰਗਾਂ ਨੂੰ ਲੈ ਕੇ ਪੰਜਾਬ ਦੇ ਅਧਿਆਪਕ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰਨ ਲਈ ਸੜਕਾਂ ਉਤੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab teachers issues in the Lok Sabha