ਪੰਜਾਬ ਸਰਕਾਰ ਨੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ।
ਸਰਕਾਰ ਦੇ ਬੁਲਾਰੇ ਨੇ ਅੱਜ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਜਾਰੀ ਕੀਤੀਆਂ ਨਵੀਆਂ ਹਦਾਇਤਾਂ ਅਨੁਸਾਰ ਸਾਰੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਲਈ ਆਮ ਬਦਲੀਆਂ ਤਾਇਨਾਤੀਆਂ ਦਾ ਸਮਾਂ ਵਧਾਕੇ ਮਿਤੀ 02.07.2018 ਤੱਕ ਕਰ ਦਿੱਤਾ ਗਿਆ ਹੈ।
ਅਗਲੀ ਕਹਾਣੀ