ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਵਿਧਾਨ ਸਭਾ ਦਾ ਇਜਲਾਸ 20 ਫਰਵਰੀ ਨੂੰ

15ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਗਿਆਰਵੇਂ ਸਮਾਗਮ ਲਈ ਰਾਜਪਾਲ, ਪੰਜਾਬ ਵੱਲੋਂ ਵੀਰਵਾਰ ਮਿਤੀ 20 ਫਰਵਰੀ, 2020 ਨੂੰ ਸਵੇਰੇ 11 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ।

 

ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਸਕੱਤਰੇਤ ਦੇ ਸਕੱਤਰ ਸ੍ਰੀਮਤੀ ਸ਼ਸ਼ੀ ਲਖਨਪਾਲ ਮਿਸ਼ਰਾ ਨੇ ਦਿੱਤੀ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Vidhan Sabha Session on February 20