ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬੀ ਏਕਤਾ ਪਾਰਟੀ ਨੂੰ ਮਿਲੇ ਦੋ ਹੋਰ ਸਾਥੀ

ਸੁਖਪਾਲ ਖਹਿਰਾ ਵਲੋਂ ਨਵੀਂ ਬਣਾਈ ਪੰਜਾਬੀ ਏਕਤਾ ਪਾਰਟੀ ਨੂੰ ਅੱਜ ਦੋ ਹੋਰਨਾਂ ਨਾਮੀ ਚਿਹਰਿਆਂ ਦਾ ਸਾਥ ਮਿਲ ਗਿਆ। ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰੀ ਜਨਤਾ ਦਲ ਦੇ ਆਗੂ ਕ੍ਰਿਸ਼ਨ ਚੰਦਰ ਅਤੇ ਸਾਬਕਾ ਇਨਕਮ ਟੈਕਸ ਵਪਾਰ ਅਧਿਕਾਰੀ ਡਾ. ਜਗਤਾਰ ਸਿੰਘ ਪਾਰਟੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀ ਮੌਜੂਦਗੀ 'ਚ ਅੱਜ ਚੰਡੀਗੜ੍ਹ 'ਚ ਵਿਖੇ ਪੰਜਾਬੀ ਏਕਤਾ ਪਾਰਟੀ 'ਚ ਸ਼ਾਮਲ ਹੋ ਗਏ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਸੁਖਪਾਲ ਖਹਿਰਾ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੜ੍ਹੇ ਲਿਖੇ ਤੇ ਸੰਜੀਦਾ ਲੋਕ ਪੰਜਾਬ ਦੀ ਸਿਆਸਤ ' ਆਉਣ ਅਤੇ ਮਸਖ਼ਰੇ ਤੇ ਮਖੌਲੀਆ ਲੋਕਾਂ ਦੀ ਸਿਆਸਤ ' ਕੋਈ ਥਾਂ ਨਹੀਂ ਹੋਣੀ ਚਾਹੀਦੀ, ਕਿਉਂਕਿ ਪੰਜਾਬ ਨੂੰ ਹਰ ਪੱਖ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਪੰਜਾਬੀ ਏਕਤਾ ਪਾਰਟੀ ਨੂੰ ਅੱਜ ਦੋ ਹੋਰਨਾਂ ਨਾਮੀ ਚਿਹਰਿਆਂ ਦਾ ਸਾਥ ਮਿਲਣ ਮਗਰੋਂ ਚੰਡੀਗੜ੍ਹ ਵਿਖੇ ਪ੍ਰੈਸ ਕਾਨਫ਼ਰੰਸ ਕਰਦਿਆਂ ਸੁਖਪਾਲ ਸਿੰਘ ਖਹਿਰਾ ਨੇ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ਤੇ ਕਈ ਅਹਿਮ ਸਵਾਲ ਵੀ ਚੁੱਕੇ।

 

 

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjabi Ekta Party met two more fellow