ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਤੇ ਚੰਡੀਗੜ੍ਹ ’ਚ ਮੀਂਹ

ਪੰਜਾਬ ਤੇ ਚੰਡੀਗੜ੍ਹ ’ਚ ਮੀਂਹ

ਅੱਜ ਚੰਡੀਗੜ੍ਹ ਸਮੇਤ ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਵਰਖਾ ਹੋਈ। ਮੀਂਹ ਨਾਲਤੇਜ਼ ਹਵਾਵਾਂ ਚੱਲਦੀਆਂ ਰਹੀਆਂ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਮੀਂਹ ਪੈਂਦੇ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

 

 

ਗੁਰੂ ਕੀ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਅੱਜ ਕਾਫ਼ੀ ਠੰਢ ਰਹੀ ਤੇ ਵੱਧ ਤੋਂ ਵੱਧ ਤਾਪਮਾਨ 14.7 ਅਤੇ ਘੱਟ ਤੋਂ ਘੱਟ !!.2 ਡਿਗਰੀ ਸੈਲਸੀਅਸ ਰਿਹਾ। ਲੁਧਿਆਣਾ ਅਤੇ ਪਟਿਆਲਾ ਦੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ 17.7 ਡਿਗਰੀ ਸੈਲਸੀਅਸ ਅਤੇ 21.5 ਡਿਗਰੀ ਸੈਲਸੀਅਸ ਰਿਹਾ।

 

 

ਚੰਡੀਗੜ੍ਹ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 10.9 ਡਿਗਰੀ ਸੈਲਸੀਅਸ ਰਿਹਾ। ਗੁਆਂਢੀ ਸੂਬੇ ਹਰਿਆਣਾ ਵਿੱਚ ਕਈ ਥਾਵਾਂ ਉੱਤੇ ਤਾਪਮਾਨ 2 ਤੋਂ 7 ਡਿਗਰੀ ਸੈਲਸੀਅਸ ਤੱਕ ਵਧ ਗਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rain in Punjab Chandigarh