ਅਗਲੀ ਕਹਾਣੀ

ਰਾਜ ਕੰਵਲ ਪ੍ਰੀਤਪਾਲ ਸਿੰਘ ਲੱਕੀ ਸੀਨੀਅਰ ਵਾਈਸ ਚੇਅਰਮੈਨ ਵਜੋਂ ਸਰਗਰਮ

ਸ੍ਰੀ ਰਾਜ ਕੰਵਲ ਪ੍ਰੀਤਪਾਲ ਸਿੰਘ ਲੱਕੀ ਨੇ ਅੱਜ ਚੰਡੀਗੜ ਵਿਖੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ।

 

ਇਸ ਮੌਕੇ ਅੰਮਿ੍ਰਤਸਰ ਦੇ ਸੰਸਦ ਮੈਂਬਰ . ਗੁਰਜੀਤ ਸਿੰਘ ਔਜਲਾ, ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਤੇ ਵਿਧਾਇਕ . ਇੰਦਰਬੀਰ ਸਿੰਘ ਬੁਲਾਰੀਆ, ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਵਿਧਾਇਕ ਸ੍ਰੀ ਰਾਜ ਕੁਮਾਰ ਵੇਰਕਾ, ਵਿਧਾਇਕ ਸ੍ਰੀ ਸੁਨੀਲ ਦੱਤੀ, ਸ੍ਰੀ ਕੁਲਬੀਰ ਸਿੰਘ ਜੀਰਾ, . ਵਰਿੰਦਰਮੀਤ ਸਿੰਘ ਪਾਹੜਾ, ਸ੍ਰੀ ਧਰਮਵੀਰ ਅਗਨੀਹੋਤਰੀ, ਸ੍ਰੀ ਰਜਿੰਦਰ ਬੇਰੀ ਆਦਿ ਦੀ ਹਾਜ਼ਰੀ ਆਪਣਾ ਅਹੁਦਾ ਸੰਭਾਲਿਆ

 

ਸ੍ਰੀ ਲੱਕੀ ਨੇ ਨਵੀਂ ਜ਼ਿੰਮੇਵਾਰੀ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਦੀ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਸ਼ਿੱਦਤ ਨਾਲ ਨਿਭਾਉਣਗੇ

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Raja Kanwal Pritpal Singh Lucky gets new Responsibility