ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਨਗ੍ਰੇਨ ਦੇ ਨਾਨ ਆਫੀਸਲ ਡਾਇਰੈਕਟਰ ਰਜਨੀਸ਼ ਸ਼ੌਰੀ ਨੇ ਅਹੁਦਾ ਸੰਭਾਲਿਆ

ਪੰਜਾਬ ਸਰਕਾਰ ਵੱਲੋਂ ਪਨਗ੍ਰੇਨ ਦੇ ਨਵ ਨਿਯੁਕਤ ਨਾਨ ਆਫੀਸਲ ਡਾਇਰੈਕਟਰ ਰਜਨੀਸ਼ ਸ਼ੌਰੀ ਨੇ ਅੱਜ ਪਨਗ੍ਰੇਨ ਦੇ ਚੇਅਰਮੈਨ ਵਾਈ.ਐਸ. ਰੱਤੜਾ, ਆਈ.ਏ.ਐਸ. (ਸੇਵਾਮੁਕਤ) ਅਤੇ ਪਨਗ੍ਰੇਨ ਦੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਆਈ.ਏ.ਐਸ. ਦੀ ਹਾਜ਼ਰੀ ਵਿੱਚ ਸੈਕਟਰ-39 ਸਥਿਤ ਅਨਾਜ ਭਵਨ ਵਿਖੇ ਆਪਣਾ ਅਹੁਦਾ ਸੰਭਾਲਿਆ।

 

ਅਹੁਦਾ ਸੰਭਾਲਣ ਉਪਰੰਤ ਗੱਲਬਾਤ ਦੌਰਾਨ ਸ੍ਰੀ ਸ਼ੌਰੀ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਇਸ ਜ਼ਿੰਮੇਵਾਰੀ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪਰਨੀਤ ਕੌਰ ਦਾ ਉਚੇਚਾ ਧੰਨਵਾਦ ਕੀਤਾ।

 

ਪਨਗ੍ਰੇਨ ਦੇ ਨਵ ਨਿਯੁਕਤ ਗ਼ੈਰ ਸਰਕਾਰੀ ਡਾਇਰੈਕਟਰ ਰਜਨੀਸ਼ ਸ਼ੌਰੀ ਅਨਾਜ ਭਵਨ ਵਿਖੇ ਪਨਗ੍ਰੇਨ ਦੇ ਚੇਅਰਮੈਨ ਵਾਈ.ਐਸ. ਰੱਤੜਾ, ਆਈ.ਏ.ਐਸ. (ਸੇਵਾ ਮੁਕਤ) ਅਤੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਆਈ.ਏ.ਐਸ. ਦੀ ਹਾਜ਼ਰੀ ਵਿੱਚ ਅਹੁਦਾ ਸੰਭਾਲਦੇ ਹੋਏ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:RAJNISH SHOURIE TAKES OVER AS NON OFFICIAL DIRECTOR PUNGRAIN