ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

‘ਆਪ’ ਆਗੂ ਐਡਵੋਕੇਟ ਰਮੇਸ਼ ਗਰੋਵਰ ਅਕਾਲੀ ਦਲ ’ਚ ਸ਼ਾਮਲ

‘ਆਪ’ ਆਗੂ ਐਡਵੋਕੇਟ ਰਮੇਸ਼ ਗਰੋਵਰ ਅਕਾਲੀ ਦਲ ’ਚ ਸ਼ਾਮਲ

ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਕਿ ਮੋਗਾ ਜ਼ਿਲ੍ਹੇ ਦੇ ਪ੍ਰਧਾਨ ਰਹੇ ਐਡਵੋਕੇਟ ਰਮੇਸ਼ ਗਰੋਵਰ ਨੇ ‘ਆਪ’ ਨੂੰ ਅਲਵਿਦਾ ਆਖ ਅਕਾਲੀ ਦਲ ਵਿਚ ਸ਼ਮਾਲ ਹੋ ਗਏ। 

 

ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋਏ। ਰਮੇਸ਼ ਗਰੋਵਰ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਵੱਲੋਂ ਚੋਣ ਲੜ ਚੁੱਕੇ ਹਨ।

 

ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੇ ਉਮੀਦਵਾਰ ਨੂੰ ਵੱਡੀ ਟੱਕਰ ਦਿੰਦੇ ਹੋਏ ਉਹ ਦੂਜੇ ਨੰਬਰ ਉਤੇ ਰਹੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Ramesh Grover Moga joins SAD