ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜਲਾਲਾਬਾਦ : ਕਾਂਗਰਸ ਦੇ ਉਮੀਦਵਾਰ ਆਵਲਾ ਨੇ ਨਾਮਜ਼ਦਗੀ ਪੱਤਰ ਭਰੇ

ਜਲਾਲਾਬਾਦ : ਕਾਂਗਰਸ ਦੇ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਭਰੇ

ਵਿਧਾਨ ਸਭਾ ਹਲਕਾ ਜਲਾਲਾਬਾਦ ਵਿਚ ਹੋ ਰਹੀ ਜ਼ਿਮਨੀ ਚੋਣ ਲਈ ਅੱਜ ਕਾਂਗਰਸ ਉਮੀਦਵਾਰ ਰਵਿੰਦਰ ਸਿੰਘ ਆਵਲਾ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।

 

ਕਾਗਜ਼ ਭਰਨ ਸਮੇਂ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਸਾਬਕਾ ਲੋਕ ਮੈਂਬਰ ਸ਼ੇਰ ਸਿੰਘ ਘੁਬਾਇਆ, ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਅਤੇ ਹੋਰ ਆਗੂ ਹਾਜ਼ਰ ਸਨ।

 

ਜ਼ਿਕਰਯੋਗ ਹੈ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਕਲਿਆਂ ਵਿਚ ਹੋਣ ਵਾਲੀ ਜ਼ਿਮਨੀ ਚੋਣ ਲਈ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਆਖਰੀ ਦਿਨ ਹੈ।  21 ਅਕਤੂਬਰ ਨੂੰ ਵੋਟਾਂ ਪੈਣਗੀਆਂ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Raminder Awla to submit his nomination papers at Jalalabad on Monday