ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਅੱਤਵਾਦ ਵਿਰੁੱਧ ਜੰਗ ਲੜਨ ਵਾਲੇ ਅਫਸਰ ਦੀ ਯਾਦ ’ਚ ਪ੍ਰਾਰਥਨਾ ਸਭਾ 22 ਨੂੰ

ਸੀ.ਐਸ.ਆਰ. ਰੈਡੀ ਦੀ ਯਾਦ ’ਚ ਪੰਜਾਬ ਪੁਲਿਸ ਵੱਲੋਂ 22 ਸਤੰਬਰ ਨੂੰ ਪੰਜਾਬ ਪੁਲਿਸ ਆਫ਼ੀਸਰਜ਼ ਇੰਸਟੀਚਿਊਟ, ਸੈਕਟਰ 32, ਚੰਡੀਗੜ੍ਹ ਵਿਖੇ ਐਤਵਾਰ ਸਵੇਰੇ 11.30 ਵਜੇ ਤੋਂ ਦੁਪਹਿਰ 12.30 ਵਜੇ ਤੱਕ ਇਕ ਪ੍ਰਾਰਥਨਾ ਸਭਾ ਰੱਖੀ ਗਈ ਹੈ ਜੋ ਬੀਤੀ 17 ਸਤੰਬਰ ਨੂੰ ਸਵਰਗਵਾਸ ਹੋ ਗਏ।

 

ਇਹ ਪ੍ਰਗਟਾਵਾ ਕਰਦਿਆਂ ਅੱਜ ਇਥੇ ਪੰਜਾਬ ਪੁਲਿਸ ਦੇ ਇੱਕ ਬੁਲਾਰੇ ਨੇ ਕਿਹਾ ਕਿ ਸ੍ਰੀ ਰੈਡੀ ਪੰਜਾਬ ਕੇਡਰ ਦੇ ਇੱਕ ਉੱਤਮ ਪੁਲਿਸ ਅਧਿਕਾਰੀ ਸਨ ਜਿਨਾਂ ਨੇ ਪੰਜਾਬ ਵਿੱਚ ਅੱਤਵਾਦ ਵਿਰੁੱਧ ਲੜਾਈ ਵਿੱਚ ਵੱਡਾ ਯੋਗਦਾਨ ਪਾਇਆ।

 

ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀ/ਅਧਿਕਾਰੀ ਇਸ ਪ੍ਰਾਰਥਨਾ ਸਭਾ ਦੌਰਾਨ ਵਿੱਛੜੇ ਅਧਿਕਾਰੀ ਨੂੰ ਸਰਧਾਂਜਲੀ ਭੇਟ ਕਰਨ ਲਈ ਇਕੱਤਰ ਹੋਣਗੇ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:rayer in remembrance of officer fighting war on terror in Punjab