ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ 8 ਜ਼ਿਲ੍ਹਿਆਂ ’ਚ ਪੰਚਾਇਤ ਚੋਣਾਂ ਲਈ ਮੁੜ ਵੋਟਿੰਗ ਜਾਰੀ

ਪੰਜਾਬ ਦੇ 8 ਜਿ਼ਲ੍ਹਿਆਂ ’ਚ ਪੰਚਾਇਤ ਚੋਣਾਂ ਲਈ ਅੱਜ ਸਵੇਰ 8 ਵਜੇ ਤੋਂ ਮੁੜ ਵੋਟਾਂ ਪੈ ਰਹੀਆਂ ਹਨ। ਪੰਚਾਇਤੀ ਚੋਣਾਂ ਲਈ ਸੂਬੇ ਦੇ 8 ਜਿ਼ਲ੍ਹਿਆਂ ਦੇ 14 ਬੂਥਾਂ ’ਤੇ ਸਖਤ ਸੁਰੱਖਿਆ ਵਿਚਕਾਰ ਵੋਟਿੰਗ ਕਰਨ ਲਈ ਲੋਕ ਸਵੇਰ ਤੋਂ ਹੀ ਕਤਾਰਾਂ ਚ ਖੜ੍ਹ ਕੇ ਆਪਣੀ ਵਾਰੀ ਦੀ ਉਡੀਕ ਕਰ ਰਹੇ ਹਨ। ਅੱਜ ਪੈ ਰਹੀਆਂ ਇਨ੍ਹਾਂ ਵੋਟਾਂ ਦੇ ਨਤੀਜੇ ਸ਼ਾਮ 4 ਵਜੇ ਤੱਕ ਆ ਜਾਣ ਦੀ ਉਮੀਦ ਪ੍ਰਗਟਾਈ ਗਈ ਹੈ। ਪ੍ਰਸ਼ਾਸਨ ਨੇ ਸਥਾਨਕ ਲੋਕਾਂ ਨੂੰ ਸ਼ਾਂਤਮਈ ਢੰਗ ਨਾਲ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ।

 

ਪਟਿਆਲਾ ਦੇ ਪਿੰਡ ਮਹਿਮਦਪੁਰ
ਪਠਾਨਕੋਟ ਦੇ ਹਲਕਾ ਭੋਆ ਦੇ ਪਿੰਡ ਰਤਨਗੜ੍ਹ
ਅੰਮ੍ਰਿਤਸਰ ਦੇ ਪਿੰਡ ਵਡਾਲਾ ਭਿੱਟੇਵਿੰਡ
ਅੰਮ੍ਰਿਤਸਰ ਦੇ ਪਿੰਡ ਲਦੇਹ ਵਿਖੇ ਪੰਚਾਇਤੀ ਚੋਣਾਂ ਲਈ ਵੋਟਿੰਗ ਜਾਰੀ

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Re-voting for panchayat polls in 8 districts of Punjab