ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੰਗਰੂਰ ਦੇ ਤੋਲੇਵਾਲ ਮਾਮਲੇ ’ਚ DC ਤੇ SSP ਤੋਂ 24 ਘੰਟੇ ’ਚ ਰਿਪੋਰਟ ਤਲਬ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਤੋਲੇਵਾਲ ਪਿੰਡ ਵਿੱਚ ਦਲਿਤਾਂ ਨੂੰ ਪਾਣੀ ਦੀ ਸਪਲਾਈ ਰੋਕਣ ਦੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਸੰਗਰੂਰ ਤੋਂ 24 ਘੰਟਿਆਂ ਵਿੱਚ ਰਿਪੋਰਟ ਤਲਬ ਕੀਤੀ ਹੈ।

 

ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੇ ਤੋਲੇਵਾਲ ਪਿੰਡ ਵਿੱਚ ਦਲਿਤਾਂ ਨੂੰ ਪਾਣੀ ਦੀ ਸਪਲਾਈ ਰੋਕਣ ਦੇ ਮਾਮਲੇ ਬਾਰੇ ਉਨ੍ਹਾਂ ਨੂੰ ਮੀਡੀਆ ਰਾਹੀਂ ਜਾਣਕਾਰੀ ਮਿਲੀ ਸੀ ਜਿਸ 'ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਸੰਗਰੂਰ ਤੋਂ 24 ਘੰਟਿਆਂ ਵਿੱਚ ਰਿਪੋਰਟ ਤਲਬ ਕੀਤੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:report from DC and SSP of Sangrur s Tolewal case in 24-hour