ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਵਿਧਾਨ ਸਭਾ ਦੇ 10ਵੇਂ ਵਿਸ਼ੇਸ਼ ਸਮਾਗਮ ਦੇ ਸਮੇਂ ’ਚ ਫੇਰਬਦਲ

ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਦੇ 10ਵੇਂ (ਵਿਸ਼ੇਸ਼) ਸਮਾਗਮ ਨੂੰ ਹੁਣ ਇਕ ਘੰਟੇ ਦੀ ਦੇਰੀ ਨਾਲ ਸਵੇਰੇ 11ਵਜੇ ਸੱਦਿਆ ਗਿਆ ਹੈ

 

ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਵਿਧਾਨ ਸਭਾ ਦੇ 10ਵੇਂ (ਵਿਸ਼ੇਸ਼) ਸਮਾਗਮ ਨੂੰ ਮਿਤੀ 16 ਜਨਵਰੀ 2020 ਨੂੰ ਸਵੇਰੇ 10 ਵਜੇ ਦੀ ਬਜਾਏ ਹੁਣ ਸਵੇਰੇ 11 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:reshuffle time of the 10th special session of the Punjab Vidhan Sabha