ਜ਼ਿਲ੍ਹਾ ਰੂਪਨਗਰ 'ਚ ਪਿਛਲੇ ਕਈ ਦਿਨਾਂ ਤੋਂ ਮੀਂਹ ਪੈਣ ਮਗਰੋਂ ਭਾਖੜਾ ਡੈਮ ਤੋਂ ਪਾਣੀ ਛੱਡਣ ਤੋਂ ਬਾਅਦ ਸਵਾਂ ਅਤੇ ਬੁਦਕੀ ਨਦੀਆਂ 'ਚ ਪਾਣੀ ਦੀ ਮਾਤਰਾ ਵਧਣ ਕਾਰਨ ਇਲਾਕੇ 'ਚ ਆਏ ਹੜ੍ਹ ਕਾਰਨ ਪ੍ਰਸ਼ਾਸਨ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਰੂਪ ਨਗਰ ਦੇ ਸਤਲੁਜ ਦਰਿਆ ਨਾਲ ਲੱਗਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ 'ਚ 21 ਅਤੇ 22 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਸਕੂਲਾਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ।
#WATCH | Himachal Pradesh : Water being released from Bilaspur after opening floodgates, towards Bhakra dam in Nangal, Punjab due to heavy downpour in catchment areas. #PunjabFloods #HPFloods pic.twitter.com/NAJum7UM77
— 🇮🇳Gurkanwal Singh🇮🇳 (@GuriOfficial) August 19, 2019
.