ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਕੰਡੀ ਏਰੀਆ 'ਚ ਟਿਊਬਵੈਲ ਅਪਗ੍ਰੇਡ ਕਰਨ ਲਈ ਰੱਖੇ 17 ਕਰੋੜ

ਪੰਜਾਬ ਦੇ ਕੰਡੀ ਏਰੀਆ ਦੇ ਟਿਊਬਵੈਲ ਅਪਗ੍ਰੇਡ ਕਰਨ ਲਈ ਰੱਖੇ 17 ਕਰੋੜ

ਪੰਜਾਬ ਦੇ ਕੰਡੀ ਏਰੀਆ ’ਚ ਟਿਊਬਵੈੱਲਾਂ ਦੀ ਮੁਰੰਮਤ ਤੇ ਉਨ੍ਹਾਂ ਦੀ ਅਪਗ੍ਰੇਡਿੰਗ ਲਈ 17 ਕਰੋੜ ਰੁਪਏ ਰੱਖੇ ਜਾਣਗੇ। ਇਹ ਐਲਾਨ ਪੰਜਾਬ ਦੇ ਖ਼ਜ਼ਾਨਾ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਵਿਧਾਨ ਸਭਾ ’ਚ ਸੂਬੇ ਦਾ ਸਾਲ 2020–21 ਲਈ ਬਜਟ ਪੇਸ਼ ਕਰਦਿਆਂ ਕੀਤਾ।

 

 

ਇਸ ਦੇ ਨਾਲ ਹੀ ਪੰਜਾਬ ਦੇ ਸ਼ਹਿਰਾਂ ਪਟਿਆਲਾ, ਅੰਮ੍ਰਿਤਸਰ ਤੇ ਫ਼ਰੀਦਕੋਟ ’ਚ ਸਥਿਤ ਸਰਕਾਰੀ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ਬਜਟ ਵਿੱਚ 224 ਕਰੋੜ ਰੁਪਏ ਰੱਖੇ ਗਏ ਹਨ।

 

 

ਮੋਹਾਲੀ ’ਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਇੱਕ ਖੇਤੀਬਾੜੀ ਮੰਡੀਕਰਣ ਨਵੀਨਤਾ ਖੋਜ ਤੇ ਸੂਝਬੂਝ ਕੇਂਦਰ ਖੋਲ੍ਹਣ ਲਈ 10 ਕਰੋੜ ਰੁਪਏ ਰੱਖੇ ਗਏ ਹਨ।

 

 

ਇਸ ਤੋਂ ਇਲਾਵਾ ਪੰਜਾਬ ਦੀਆਂ 19 ਆਈਟੀਆਈਜ਼ ਲਈ 75 ਕਰੋੜ ਰੁਪਏ ਰੱਖੇ ਗਏ ਹਨ।

 

 

ਹਰੀਕੇ ਪੱਤਣ ਨੂੰ ਸੈਰ–ਸਪਾਟਾ ਕੇਂਦਰ (ਟੂਰਿਸਟ ਸਪੌਟ) ਬਣਾਉਣ ਲਈ 75 ਕਰੋੜ ਰੁਪਏ ਰੱਖੇ ਗਏ ਹਨ।

 

 

ਪੰਜਾਬ ਦੇ ਨਵੇਂ ਸਾਲ ਦੇ ਬਜਟ ਵਿੱਚ ਅਨੁਸੂਚਿਤ ਜਾਤਾਂ/ਪੱਛੜੀਆਂ ਸ਼੍ਰੇਣੀਆਂ ਤੇ ਹੋਰ ਵਰਗਾਂ ਨੂੰ ਮੁਫ਼ਤ ਬਿਜਲੀ ਲਈ 1,705 ਕਰੋੜ ਰੁਪਏ ਰੱਖੇ ਗਏ ਹਨ।

 

 

ਪੰਜਾਬ ਦੇ ਬਜਟ 2020–21 ਦੀਆਂ ਤਜਵੀਜ਼ਾਂ ਪੜ੍ਹਨ ਲਈ ਇਨ੍ਹਾਂ ਲਿੰਕਸ ਉੱਤੇ ਵੀ ਕਲਿੱਕ ਕਰੋ:

 

2020–21 ’ਚ ਹੋਣਗੇ ਕਿਸਾਨਾਂ ਦੇ 2,000 ਕਰੋੜ ਰੁਪਏ ਦੇ ਕਰਜ਼ੇ ਮਾਫ਼

 

 

ਪੰਜਾਬ ਦੇ ਕਿਸਾਨਾਂ ਨੂੰ ਮੁਫ਼ਤ ਤੇ ਉਦਯੋਗਾਂ ਨੂੰ ਸਸਤੀ ਬਿਜਲੀ ਲਈ ਰੱਖੇ 10,542 ਕਰੋੜ

 

 

ਪੰਜਾਬ ’ਚ 12ਵੀਂ ਜਮਾਤ ਤੱਕ ਸਾਰੇ ਵਿਦਿਆਰਥੀਆਂ ਨੂੰ ਮਿਲੇਗੀ ਮੁਫ਼ਤ ਸਿੱਖਿਆ

 

 

ਪੰਜਾਬ ਬਜਟ: ਸਰਕਾਰੀ ਮੁਲਾਜ਼ਮਾਂ ਦੀ ਸੇਵਾ–ਮੁਕਤੀ ਦੀ ਉਮਰ ਘਟਾਈ, DA ਕਿਸ਼ਤ ਦੇਣ ਦਾ ਐਲਾਨ

 

 

ਪੰਜਾਬ ਦੀਆਂ ਜੇਲ੍ਹਾਂ ਦੀ ਸੁਰੱਖਿਆ ਲਈ ਰੱਖੇ 25 ਕਰੋੜ

 

 

ਪੰਜਾਬ ਦੇ ਕੰਡੀ ਏਰੀਆ ’ਚ ਟਿਊਬਵੈਲ ਅਪਗ੍ਰੇਡ ਕਰਨ ਲਈ ਰੱਖੇ 17 ਕਰੋੜ

 

 

‘ਆਪ’ ਵੱਲੋਂ ਵਿਧਾਨ ਸਭਾ ਦੇ ਬਾਹਰ ਤੇ ਅਕਾਲੀਆਂ ਵੱਲੋਂ ਮਨਪ੍ਰੀਤ ਬਾਦਲ ਦੇ ਘਰ ਮੂਹਰੇ ਰੋਸ ਮੁਜ਼ਾਹਰਾ

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rs 17 Crore allocated for Tubewell Upgradation in Punjab s Kandi Belt