ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਚਿਨ ਤੇਂਦੁਲਕਰ ਤੇ ਡਾ. ਅੰਜਲੀ ਨੇ ਵੇਖਿਆ ਅੰਮ੍ਰਿਤਸਰ ਦਾ ਗੋਬਿੰਦਗੜ੍ਹ ਕਿਲ੍ਹਾ

ਤਸਵੀਰ: ਸਮੀਰ ਸਹਿਗਲ, ਹਿੰਦੁਸਤਾਨ ਟਾਈਮਜ਼

ਸ਼ੁੱਕਰਵਾਰ ਨੂੰ ਕਿਸੇ ਨਿਜੀ ਸਮਾਰੋਹ `ਚ ਸ਼ਾਮਲ ਹੋਣ ਲਈ ਪੁੱਜੇ ਕ੍ਰਿਕੇਟ ਸਟਾਰ ਸਚਿਨ ਤੇਂਦੁਲਕਰ ਤੇ ਉਨ੍ਹਾਂ ਦੀ ਪਤਨੀ ਡਾ. ਅੰਜਲੀ ਤੇਂਦੁਲਕਰ ਇਸ ਵੇਲੇ ਪਵਿੱਤਰ ਇਤਿਹਾਸਕ ਸ਼ਹਿਰ ਅੰਮ੍ਰਿਤਸਰ ਦੇ ਵੱਖੋ-ਵੱਖਰੇ ਸਥਾਨਾਂ ਨੂੰ ਵੇਖ ਕੇ ਪੂਰਾ ਆਨੰਦ ਮਾਣ ਰਹੇ ਹਨ।


ਸਚਿਨ ਤੇਂਦੁਲਕਰ ਮੀਡੀਆ ਤੋਂ ਟਾਲ਼ਾ ਹੀ ਵੱਟ ਰਹੇ ਹਨ ਪਰ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਅੱਜ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਗੋਬਿੰਦਗੜ੍ਹ ਕਿਲ੍ਹੇ `ਚ ਘੁੰਮਦਿਆਂ ਲੱਭ ਹੀ ਲਿਆ। ਉਨ੍ਹਾਂ ਦੀ ਇਸ ਅੰਮ੍ਰਿਤਸਰ ਫੇਰੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ `ਤੇ ਵਾਇਰਲ ਹੋ ਰਹੀਆਂ ਹਨ।


ਸਚਿਨ ਤੇਂਦੁਲਕਰ ਦੀ ਇਹ ਪਹਿਲੀ ਅੰਮ੍ਰਿਤਸਰ ਫੇਰੀ ਹੈ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sachin Tendulkar and Dr Anjali enjoyed Asr Gobindgarh Fort