ਸ਼੍ਰੋਮਣੀ ਗੁਰਦਆਰਾ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਉਸ ਸਮੇਂ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਦਾ ਦੇਹਾਂਤ ਹੋ ਗਿਆ। ਉਹ ਸੇਵਾ ਮੁਕਤ ਅਧਿਆਪਕਾ ਸਨ। ਬੀਬੀ ਅਮਰਪਾਲ ਕੌਰ ਧਾਰਮਿਕ ਵਿਚਾਰਾਂ ਦੇ ਮਾਲਕ ਸਨ ਅਤੇ ਸੇਵਾ ਲਈ ਹਮੇਸ਼ਾ ਤੱਤਪਰ ਰਹਿੰਦੇ ਸਨ। ਉਨ੍ਹਾਂ ਦੀ ਬੇਵਕਤੀ ਮੌਤ ਦੀ ਖ਼ਬਰ ਸੁਣ ਕੇ ਚਾਰੇ ਪਾਸੇ ਲੋਗ ਦੀ ਲਹਿਰ ਦੌੜ ਗਈ ਹੈ।
ਉਨ੍ਹਾਂ ਦੀਆਂ ਅੰਤਿਮ ਰਸਮਾਂ 3 ਮਈ ਨੂੰ ਕਰਨ ਦੀਆਂ ਖ਼ਬਰਾਂ ਹਨ।