ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਐਸਜੀਪੀਸੀ `ਤੇ ਬਾਦਲ ਪਰਿਵਾਰ ਦਾ ਨਹੀਂ, ਸਿੱਖ ਕੌਮ ਦਾ ਕਬਜ਼ਾ : ਸੁਖਬੀਰ

ਐਸਜੀਪੀਸੀ `ਤੇ ਬਾਦਲ ਪਰਿਵਾਰ ਦਾ ਨਹੀਂ, ਸਿੱਖ ਕੌਮ ਦਾ ਕਬਜ਼ਾ : ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਅੱਜ ਮਾਘੀ ਮੇਲਾ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਿਆਸੀ ਕਾਨਫਰੰਸ ਕੀਤੀ ਗਈ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਲੋਕਾਂ ਨੂੰ ਕਰੜੀ ਹੱਥੀ ਲਿਆ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲਾਂ ਨੂੰ ਆਜਾਦ ਕਰਾਉਣ ਦੀ ਗੱਲ ਕਰ ਰਹੇ ਹਨ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਇਸ ਮੌਕੇ ਉਨ੍ਹਾਂ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੋ ਲੋਕ ਕਮੇਟੀ ਤੋਂ ਬਾਦਲਾਂ ਦਾ ਕਬਜ਼ਾ ਹਟਾਉਣ ਦੀ ਗੱਲ ਕਰ ਰਹੇ ਹਨ, ਉਨ੍ਹਾਂ ਦੱਸਣਾ ਚਾਹੁੰਦਾ ਹਾਂ ਕਿ ਕਮੇਟੀ `ਤੇ ਬਾਦਲ ਪਰਿਵਾਰ ਦਾ ਕਬਜ਼ਾ ਨਹੀਂ ਹੈ, ਇਸ ਦਾ ਪ੍ਰਬੰਧ ਸਿੱਖ ਕੌਮ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਾ ਪ੍ਰਚਾਰ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸੇ ਵੀ ਧਿਰ ਦਾ ਨਾਮ ਲਏ ਬਿਨਾਂ ਕਿਹਾ ਕਿ ਪਹਿਲਾਂ ਧਰਨਾ ਲਗਾਕੇ ਕਰੋੜਾਂ ਰੁਪਏ ਇਕੱਠੇ ਕਰ ਲਈ, ਫਿਰ ਜਦੋਂ ਕਾਂਗਰਸ ਨੇ ਕਿਹਾ ਕਿ ਉਠ ਜਾਓ ਤਾਂ ਧਰਨਾ ਚੁੱਕ ਲਿਆ। 
 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ 1984 ਦੇ ਦੰਗਿਆਂ ਦਾ ਜਿ਼ਕਰ ਕਰਦਿਆਂ ਕਿਹਾ ਕਿ ਮੈਂ ਲੋਕਾਂ ਤੋਂ ਹੈਰਾਨ ਹਾਂ ਕਿ ਐਨੀ ਵੱਡੀ ਜ਼ਾਲਮ ਹੋਣ ਦੇ ਬਾਵਜੂਦ ਲੋਕ ਉਸ ਨੂੰ ਸਰਕਾਰ ਬਣਾਉਣ ਲਈ ਸਹਿਯੋਗ ਦੇ ਦਿੰਦੇ ਹਨ। 

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SGPC not belonging to Badal family the possession of Sikh community