ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਅੱਜ ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਅਤੇ ਹਿਮਾਚਲ ਪ੍ਰਦੇਸ਼ ਦੀ ਮਾਤਾ ਨੈਣਾ ਦੇਵੀ ਵਿਚਕਾਰ ਰੋਪਵੇਅ ਦੀ ਸਥਾਪਨਾ ਲਈ ਇਕ ਸਮਝੌਤਾ ਸਹੀਬੰਦ ਕੀਤਾ ਹੈ।
Chandigarh: Punjab Chief Minister Captain Amarinder Singh & Himachal Pradesh CM Jai Ram Thakur today signed a Memorandum of Understanding (MoU) to set up a ropeway between Punjab's Sri Anandpur Sahib & Himachal's Naina Devi Ji. (File pics) pic.twitter.com/v0V1pr06px
— ANI (@ANI) September 28, 2018