ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਰਹਿੰਦ ਫੀਡਰ 16 ਨਵੰਬਰ ਤੋਂ 20 ਦਸੰਬਰ ਤੱਕ ਰਹੇਗੀ ਬੰਦ

ਪੰਜਾਬ ਦੇ ਜਲ ਸਰੋਤ ਵਿਭਾਗ ਨੇ ਅੱਜ ਦੱਸਿਆ ਹੈ ਕਿ ਸਰਹਿੰਦ ਫੀਡਰ ਦੀ ਰੀਲਾਈਨਿੰਗ ਦੇ ਕੰਮ ਲਈ ਇਹ ਫੀਡਰ ਮਿਤੀ 16 ਨਵੰਬਰ ਤੋਂ 20 ਦਸੰਬਰ, 2019 ਤੱਕ ਬੰਦ ਰਹੇਗੀ।

 

ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਜਲ ਸਰੋਤ ਵਿਭਾਗ ਵੱਲੋਂ ਸਰਹਿੰਦ ਫੀਡਰ ਦੀ ਬੁਰਜੀ 386325 ਤੋਂ 447927 ਤੱਕ ਰੀਲਾਈਨਿੰਗ ਦਾ ਕੰਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਕਾਰਨ ਸਰਹਿੰਦ ਫੀਡਰ 35 ਦਿਨਾਂ (16 ਨਵੰਬਰ ਤੋਂ 20 ਦਸੰਬਰ, 2019) ਲਈ ਬੰਦ ਰਹੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sirhind Feeder to remain partially closed from Nov 16 to Dec 20