ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹੈਲੀਕਾਪਟਰਾਂ ਰਾਹੀਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਪਹੁੰਚਾਈ ਰਾਹਤ

ਹੈਲੀਕਾਪਟਰਾਂ ਰਾਹੀਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਪਹੁੰਚਾਈ ਰਾਹਤ

1 / 2ਹੈਲੀਕਾਪਟਰਾਂ ਰਾਹੀਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਪਹੁੰਚਾਈ ਰਾਹਤ

ਹੈਲੀਕਾਪਟਰਾਂ ਰਾਹੀਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਪਹੁੰਚਾਈ ਰਾਹਤ

2 / 2ਹੈਲੀਕਾਪਟਰਾਂ ਰਾਹੀਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਪਹੁੰਚਾਈ ਰਾਹਤ

PreviousNext

ਜਲੰਧਰ ਦੇ ਸ਼ਾਹਕੋਟ ਸਬ ਡਵੀਜ਼ਨ ਵਿਚ ਆਏ ਪਿਛਲੇ ਕਈ ਦਿਨਾਂ ਤੋਂ ਹੜ੍ਹ ਨਾਲ ਪ੍ਰਭਾਵਤ ਲੋਕਾਂ ਨੂੰ ਪ੍ਰਸ਼ਾਸਨ ਵੱਲੋਂ ਭਾਰਤੀ ਫੌਜ ਦੇ ਹੈਲੀਕਾਪਟਰਾਂ ਰਾਹੀਂ ਰਾਹਤ ਪਹੁੰਚਾਈ ਜਾ ਰਹੀ ਹੈ।

 

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਵੇਰ ਸਮੇਂ 18 ਪਿੰਡਾਂ ਵਿਚ ਭਾਰਤੀ ਫੌਜ ਦੀ ਮਦਦ ਨਾਲ 36000 ਪਰੌਠੇ ਵੰਡੇ ਗਏ। ਫੌਜ ਅਤੇ ਹਵਾਈ ਫੌਜ ਦੇ ਛੇ ਹੈਲੀਕਾਪਟਰਾਂ ਦੀ ਮਦਦ ਨਾਲ ਪ੍ਰਭਾਵਿਤ ਲੋਕਾਂ ਲਈ 36000 ਪਰੌਂਠੇ, ਪਾਣੀ ਅਤੇ ਸੁੱਕੇ ਰਾਸ਼ਨ ਦੇ 18,000 ਪੈਕੇਟ ਵੰਡੇ ਗਏ।

 

ਬੀਤੇ ਦਿਨੀਂ ਡਿਪਟੀ ਕਮਿਸ਼ਨਰ ਜਲੰਧਰ ਨੇ ਬੀਤੇ ਕੱਲ੍ਹ ਇਕ ਟੀਮ ਦਾ ਗਠਨ ਕੀਤਾ ਸੀ।  ਪ੍ਰਸ਼ਾਸਨ ਵੱਲੋਂ ਪ੍ਰਭਾਵਿਤ ਲੋਕਾਂ ਨੂੰ 500 ਗ੍ਰਾਮ ਬਿਸਕੁਟ, ਰਸ ਅਤੇ ਸੁੱਕੇ ਰਾਸ਼ਨ ਦੇ ਪੈਕੇਟ ਤਿਆਰ ਤਿਆਰ ਕਰਵਾਏ ਸਨ। ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਵਾਲਾ ਪ੍ਰਬੰਧਕ ਕਮੇਟੀ ਵੱਲੋਂ  36000 ਪਰੌਠੇ ਬਣਾਕੇ ਮੁਹੱਈਆ ਕਰਵਾਏ ਗਏ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Six choppers of Indian Army pressed into service for providing relief to people