ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵੋਟਾਂ `ਚ ਹੋ ਰਹੀ ਧੱਕੇਸ਼ਾਹੀ ਖਿਲਾਫ ਅਕਾਲੀ-ਭਾਜਪਾ ਵਰਕਰਾਂ ਵੱਲੋਂ ਨਾਅਰੇਬਾਜ਼ੀ

ਵੋਟਾਂ `ਚ ਹੋ ਰਹੀ ਧੱਕੇਸ਼ਾਹੀ ਖਿਲਾਫ ਅਕਾਲੀ-ਭਾਜਪਾ ਵਰਕਰਾਂ ਵੱਲੋਂ ਨਾਅਰੇਬਾਜ਼ੀ

1 / 2ਵੋਟਾਂ `ਚ ਹੋ ਰਹੀ ਧੱਕੇਸ਼ਾਹੀ ਖਿਲਾਫ ਅਕਾਲੀ-ਭਾਜਪਾ ਵਰਕਰਾਂ ਵੱਲੋਂ ਨਾਅਰੇਬਾਜ਼ੀ

ਵੋਟਾਂ `ਚ ਹੋ ਰਹੀ ਧੱਕੇਸ਼ਾਹੀ ਖਿਲਾਫ ਅਕਾਲੀ-ਭਾਜਪਾ ਵਰਕਰਾਂ ਵੱਲੋਂ ਨਾਅਰੇਬਾਜ਼ੀ

2 / 2ਵੋਟਾਂ `ਚ ਹੋ ਰਹੀ ਧੱਕੇਸ਼ਾਹੀ ਖਿਲਾਫ ਅਕਾਲੀ-ਭਾਜਪਾ ਵਰਕਰਾਂ ਵੱਲੋਂ ਨਾਅਰੇਬਾਜ਼ੀ

PreviousNext

ਪੰਜਾਬ `ਚ ਹੋ ਰਹੀਆਂ ਪੰਚਾਇਤਾਂ ਚੋਣਾਂ ਨੂੰ ਲੈ ਕੇ ਜਿੱਥੇ ਸੱਤਾਧਾਰੀ ਪਾਰਟੀ `ਤੇ ਵਿਰੋਧੀ ਪਾਰਟੀਆਂ ਪਹਿਲਾਂ ਹੀ ਧੱਕੇਸ਼ਾਹੀ ਕਰਨ ਦਾ ਦੋਸ਼ ਲਗਾਉਂਦੀਆਂ ਆ ਰਹੀਆਂ ਹਨ। ਅੱਜ ਵੋਟਾਂ ਵਾਲੇ ਦਿਨ ਅੰਮ੍ਰਿਤਸਰ `ਚ ਵੱਖ ਵੱਖ ਥਾਵਾਂ `ਤੇ ਵੋਟਾਂ `ਚ ਹੋ ਰਹੀਆਂ ਧੱਕੇਸ਼ਾਹੀਆਂ ਦੇ ਖਿਲਾਫ ਅਕਾਲੀ ਦਲ ਤੇ ਭਾਜਪਾ ਵੱਲੋਂ ਪ੍ਰਦਰਸ਼ਨ ਕੀਤਾ ਅਤੇ ਸੜਕ `ਤੇ ਜਾਮ ਲਗਾਇਆ।

 

ਅਕਾਲੀ ਤੇ ਭਾਜਪਾ ਵਰਕਰਾਂ ਨੇ ਦੋਸ਼ ਲਗਾਇਆ ਕਿ ਸੱਤਾਧਾਰੀ ਪਾਰਟੀਆਂ ਦੇ ਆਗੂ ਦੀ ਸ਼ਹਿ `ਤੇ ਬੂਥਾਂ `ਤੇ ਕਬਜ਼ਾ ਕੀਤਾ ਜਾ ਰਿਹਾ ਹੈ ਅਤੇ ਜ਼ਾਅਲੀ ਵੋਟਾਂ ਪਾਈਆਂ ਜਾ ਰਹੀਆਂ ਹਨ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Slogans by SAD BJP workers against bullying in voting