ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

25.11 ਲੱਖ ਲਾਭਪਾਤਰੀਆਂ ਨੂੰ ਜਾਰੀ ਹੋਈਆਂ ਸਮਾਜਿਕ ਸੁਰੱਖਿਆ ਪੈਨਸ਼ਨਾਂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਵਿੱਤ ਵਿਭਾਗ ਨੇ ਅੱਜ ਲਾਭਪਾਤਰੀਆਂ ਨੂੰ ਅਪਰੈਲ ਮਹੀਨੇ ਲਈ 188.36 ਕਰੋੜ ਰੁਪਏ ਦੀਆਂ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਦੀਆਂ ਪੈਨਸ਼ਨਾਂ ਜਾਰੀ ਕਰ ਦਿੱਤੀਆਂ


ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਰਾਸ਼ੀ 1 ਮਈ 2020 ਨੂੰ ਡੀ.ਬੀ.ਟੀ. ਰਾਹੀਂ ਸਿੱਧੇ ਤੌਰ 'ਤੇ 25.11 ਲੱਖ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪਹੁੰਚ ਗਈ ਹੈ ਜਿਨ੍ਹਾਂ ਵਿੱਚ ਬਜ਼ੁਰਗ, ਔਰਤਾਂ ਤੇ ਦਿਵਿਆਂਗ ਵਿਅਕਤੀਆਂ ਸ਼ਾਮਲ ਹਨ

 

ਕੋਵਿਡ-19 ਸੰਕਟ ਕਾਰਨ ਵਧੀਆਂ ਮੁਸ਼ਕਲਾਂ ਨੂੰ ਦੇਖਦਿਆਂ ਅਪਰੈਲ ਮਹੀਨੇ ਦੀ ਪੈਨਸ਼ਨ ਵੀ ਐਡਵਾਂਸ ਵਿੱਚ ਅਪਰੈਲ ਵਿੱਚ ਹੀ ਦੇ ਦਿੱਤੀ ਗਈ ਜੋ ਕਿ ਆਮ ਤੌਰ 'ਤੇ ਮਈ ਮਹੀਨੇ ਵਿੱਚ ਦਿੱਤੀ ਜਾਂਦੀ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Social Security Pensions issued to 25 11 lakh beneficiaries