ਅਗਲੀ ਕਹਾਣੀ

ਸਪੈਸ਼ਲ ਟਾਸਕ ਫੋਰਸ ਨੇ ਫੜ੍ਹੀ ਤਿੰਨ ਕੁਇੰਟਲ ਭੁੱਕੀ, ਤਿੰਨ ਗ੍ਰਿਫਤਾਰ

ਲੁਧਿਆਣਾ ਦੀ ਸਪੈਸ਼ਲ ਟਾਸਕ ਫੋਰਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਤਿੰਨ ਕੁਇੰਟਲ ਭੁੱਕੀ ਬਰਾਮਦ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਗ੍ਰਿਫਤਾਰ ਕੀਤੇ ਗਏ ਤਸਕਰਾਂ ਤੋਂ ਵੱਡੀ ਮੱਛਲੀਆਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Special Task Force of Ludhiana has cracked three quintals Poppy Husk