ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਖ਼ੀਵਾ ਦਿਆਲੂਵਾਲਾ ਮਾਮਲੇ ’ਚ ਐਸ.ਐਸ.ਪੀ. ਮਾਨਸਾ ਤੋਂ ਰਿਪੋਰਟ ਤਲਬ

ਮਾਨਸਾ ਜ਼ਿਲੇ ਦੇ ਪਿੰਡ ਖ਼ੀਵਾ ਦਿਆਲ਼ੂਵਾਲਾ ਪਿੰਡ ਵਿੱਚ ਦਲਿਤਾਂ ਦੇ ਬਾਈਕਾਟ ਕਰਨ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਮਾਮਲੇ ਵਿੱਚ ਐਸ.ਐਸ.ਪੀ. ਮਾਨਸਾ ਤੋਂ ਰਿਪੋਰਟ ਤਲਬ ਕੀਤੀ ਹੈ


ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਮਾਨਸਾ ਜ਼ਿਲੇ ਦੇ ਪਿੰਡ ਖ਼ੀਵਾ ਦਿਆਲ਼ੂਵਾਲਾ ਪਿੰਡ ਵਿੱਚ ਦਲਿਤਾਂ ਦੇ ਬਾਈਕਾਟ ਕਰਨ ਸਬੰਧੀ ਅਖਬਾਰਾਂ ਰਾਹੀ ਜਾਣਕਾਰੀ ਮਿਲੀ ਸੀ ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਮਾਨਸਾ ਤੋਂ ਰਿਪੋਰਟ 03 ਅਕਤੂਬਰ 2019 ਨੂੰ ਰਿਪੋਰਟ ਤਲਬ ਕੀਤੀ ਹੈ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SSP Mansa Seeks Report In the case of khiva deyaluwal case