ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੂਬਾ ਸਰਕਾਰ ਦੀਆਂ ਵਿਭਾਗੀ ਪ੍ਰੀਖਿਆਵਾਂ 25 ਫਰਵਰੀ ਤੋਂ 2 ਮਾਰਚ ਤੱਕ

ਸੂਬਾ ਸਰਕਾਰ ਦੀਆਂ ਵਿਭਾਗੀ ਪ੍ਰੀਖਿਆਵਾਂ ਫਰਵਰੀ 25 ਤੋਂ ਮਾਰਚ 2 ਤੱਕ

ਸੂਬਾ ਸਰਕਾਰ ਦੀਆਂ ਸਹਾਇਕ ਕਮਿਸ਼ਨਰਜ਼, ਵਾਧੂ ਸਹਾਇਕ ਕਮਿਸ਼ਨਰਜ਼/ਆਈ ਪੀ ਐਸ ਅਧਿਕਾਰੀਆਂ, ਤਹਿਸੀਲਦਾਰਾਂ/ਮਾਲ ਅਧਿਕਾਰੀਆਂ ਅਤੇ ਹੋਰਨਾਂ ਵਿਭਾਗਾਂ ਲਈ ਵਿਭਾਗੀ ਪ੍ਰੀਖਿਆਵਾਂ 25 ਫਰਵਰੀ ਤੋਂ 2 ਮਾਰਚ, 2019 ਤੱਕ ਹੋਣਗੀਆਂ

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਪੰਜਾਬ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਜੋ ਅਧਿਕਾਰੀ ਉਕਤ ਵਿਭਾਗੀ ਪ੍ਰੀਖਿਆਵਾਂ ਵਿੱਚ ਭਾਗ ਲੈਣਾ ਚਾਹੁੰਦੇ ਹਨ, ਉਨ੍ਹਾਂ ਅਧਿਕਾਰੀਆਂ ਨੂੰ ਆਪਣੀਆਂ ਅਰਜ਼ੀਆਂ 15 ਫਰਵਰੀ, 2019 ਤੱਕ ਆਪਣੇ ਸਬੰਧਤ ਵਿਭਾਗਾਂ ਰਾਹੀਂ ਉਕਤ ਪ੍ਰੀਖਿਆਵਾਂ ਲਈ ਅਧਿਕਾਰਤ ਪੋ੍ਰਫਾਰਮੇ ’ਚ ਪੰਜਾਬ ਸਰਕਾਰ ਦੇ ਸਕੱਤਰ, ਡਿਪਾਰਟਮੈਂਟ ਆਫ ਪ੍ਰਸੋਨਲ ਐਂਡ ਸੈਕਰਟਰੀ, ਡਿਪਾਰਟਮੈਂਟਲ ਐਗਜ਼ਾਮੀਨੇਸ਼ਨ ਕਮੇਟੀ (ਪੀ.ਸੀ.ਐਸ. ਬ੍ਰਾਂਚ) ਨੂੰ ਭੇਜਣੀਆਂ ਹੋਣਗੀਆਂ  

 

ਉਨ੍ਹਾਂ ਇਹ ਵੀ ਦੱਸਿਆ ਕਿ ਕਿਸੇ ਵੀ ਸਥਿਤੀ ਵਿੱਚ ਡਾਇਰੈਕਟ ਐਪਲੀਕੇਸ਼ਨ ਮੰਨਜ਼ੂਰ ਨਹੀਂ ਕੀਤੀ ਜਾਵੇਗੀ ਅਤੇ ਅਧੂਰੀਆਂ ਅਰਜ਼ੀਆਂ ਨੂੰ ਖਾਰਜ ਕੀਤਾ ਜਾਵੇਗਾ ਅਤੇ ਅਜਿਹੀਆਂ ਅਰਜ਼ੀਆਂ ਲਈ ਕੋਈ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ ਅਤੇ ਇਸ ਲਈ ਸਿੱਧੇ ਤੌਰ ’ਤੇ ਸਬੰਧਤ ਬਿਨੈਕਾਰ ਜਿੰਮੇਵਾਰ ਹੋਵੇਗਾ

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਅੱਗੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਕਿਹਾ ਕਿ ਜੇ ਕਿਸੇ ਉਮੀਦਵਾਰ ਨੂੰ 20 ਫਰਵਰੀ, 2019 ਤੱਕ ਆਪਣਾ ਰੋਲ ਨੰਬਰ ਨਹੀਂ ਮਿਲਦਾ ਤਾਂ ਉਹ ਈ-ਮੇਲ (pcsbranch@gmail.com) ’ਤੇ ਜਾਂ ਟੈਲੀਫੋਨ ਨੰਬਰ 0172-2740553 ਜ਼ਰੀਏ ਪੀ.ਸੀ.ਐਸ. ਬ੍ਰਾਂਚ ਨਾਲ ਸੰਪਰਕ ਕਰ ਸਕਦੇ ਹਨ

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:State Government Departmental Examinations to be held from February 25 to March 2